ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ’ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ30 ਸਤੰਬਰ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਭਾਰਤੀ ਨਾਗਰਿਕ ਸੁਰਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ’ਤੇ ਪੂਰਨ ਰੋਕ ਲਗਾਈ ਗਈ ਹੈ

ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ

     ਇਹ ਹੁਕਮ 29 ਨਵੰਬਰ 2024 ਤੱਕ ਲਾਗੂ ਰਹਿਣਗੇ।

 

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ