ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

ਬਠਿੰਡਾ,18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਸਵੀਪ ਕੋਰ ਕਮੇਟੀ ਨਾਲ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)ਡਾ. ਮਨਦੀਪ ਕੌਰ ਨੇ ਸਵੀਪ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਭਰ ਚ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਇਲਾਵਾ ਚੋਣਾਂ ਸਬੰਧੀ ਮੁਹੱਈਆ ਕਰਵਾਈ ਜਾ ਰਹੀ ਜਾਣਕਾਰੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਬਿਨਾ ਕਿਸੇ ਡਰਭੈਅ  ਤੋਂ ਇਲਾਵਾ ਨਿਰਪੱਖ ਹੋ ਕੇ ਵਰਤੋਂ ਕਰ ਸਕਣ

ਇਸ ਮੌਕੇ ਜ਼ਿਲ੍ਹਾ ਸਵੀਪ ਕੋਰ ਕਮੇਟੀ ਦੇ ਵੱਖ-ਵੱਖ ਮੈਂਬਰ ਹਾਜ਼ਰ ਸਨ। 

 
Tags:

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ