ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ

ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕਮਿਸ਼ਨਰ ਮੈਡਮ ਕੰਵਲਪ੍ਰੀਤ ਕੌਰ ਬਰਾੜ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਨੂੰ ਤਰਜੀਹੀ ਤੌਰ ਤੇ ਕੀਤਾ ਜਾਵੇ ਅਤੇ ਹਰ ਲੋੜਵੰਦ ਵਿਅਕਤੀ ਨੂੰ ਇਸ ਦਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਲੋਕਾਂ ਨਾਲ ਸੰਵੇਦਨਸ਼ੀਲ ਰਵੱਈਆ ਅਪਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਨੇ ਕਿਹਾ ਕਿ ਸੇਵਾਵਾਂ ਦੀ ਡਿਲੀਵਰੀ ਨੂੰ ਹੋਰ ਸੁਚਾਰੂ ਬਣਾਉਣ ਲਈ ਤਕਨਾਲੋਜੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਟੀਮ ਵਰਕ ਨਾਲ ਹੀ ਜ਼ਿਲ੍ਹੇ ਦਾ ਸਮੁੱਚਾ ਵਿਕਾਸ ਸੰਭਵ ਹੈ।

ਇਸ ਮੌਕੇ ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਪਰਮਿੰਦਰ ਸਿੰਘ ਤਹਿਸੀਲਦਾਰ ਕੋਟਕਪੂਰਾ, ਵਿਪਨ ਕੁਮਾਰ ਤਹਿਸੀਲਦਾਰ ਫਰੀਦਕੋਟ, ਹਰਸ਼ਵੀਰ ਗੋਇਲ ਨਾਇਬ ਤਹਿਸੀਲਦਾਰ ਫਰੀਦਕੋਟ, ਗੁਰਚਰਨ ਸਿੰਘ ਬਰਾੜ ਨਾਇਬ ਤਹਿਸੀਲਦਾਰ ਕੋਟਕਪੂਰਾ ਹਾਜ਼ਰ ਸਨ। 

Advertisement

Latest News

ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਵੀਜਨਲ ਕਮਿਸ਼ਨਰ ਦਾ ਸਵਾਗਤ
ਫਰੀਦਕੋਟ, 22 ਅਪ੍ਰੈਲ- ਜ਼ਿਲ੍ਹਾ ਫ਼ਰੀਦਕੋਟ ਦੇ ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਮਿਸ਼ਨਰ ਫ਼ਰੀਦਕੋਟ ਡਵੀਜ਼ਨ ਫ਼ਰੀਦਕੋਟ ਮੈਡਮ ਕੰਵਲਪ੍ਰੀਤ ਕੌਰ ਬਰਾੜ ਦਾ...
ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਤਿਆਰੀ ਲਈ ਵਿਸ਼ੇਸ਼ ਮੀਟਿੰਗ
ਸੰਗਰੂਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਸਬ ਡਵੀਜਨ ਭਵਾਨੀਗੜ ‘ਚ 08 ਅਪ੍ਰੈਲ ਤੋਂ 41 ਦੋਸ਼ੀ ਕਾਬੂ - ਐਸ ਐਸ ਪੀ
ਗੈਂਗਸਟਰਾਂ ’ਤੇ ਵਾਰ ਦਾ 92ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਵਾਂ ’ਤੇ ਛਾਪੇਮਾਰੀ; 254 ਗ੍ਰਿਫ਼ਤਾਰ
ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਐਨ.ਸੀ.ਏ.ਪੀ. ਤਹਿਤ ‘ਮਿਸ਼ਨ ਕਲੀਨ ਏਅਰ ਮੰਡੀ ਗੋਬਿੰਦਗੜ੍ਹ’ ਦੀ ਸ਼ੁਰੂਆਤ
ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼
ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ