ਸਾਧੂ ਸਿੰਘ ਧਰਮਸੋਤ ਜੇਲ੍ਹ ਤੋਂ ਰਿਹਾਅ
By Azad Soch
On
Chandigarh,18,APRIL,2025,(Azad Soch News):- ਸਾਧੂ ਸਿੰਘ ਧਰਮਸੋਤ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕੇ ਬਾਹਰ ਆ ਗਏ ਹਨ,ਦੱਸ ਦਈਏ ਕਿ ਸੁਪਰੀਮ ਕੋਰਟ ਨੇ 15 ਅਪ੍ਰੈਲ ਨੂੰ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਮਨੀ ਲਾਂਡਰਿੰਗ (Money Laundering) ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਸੀ, ਅੱਜ, ਧਰਮਸੋਤ 15 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ,ਜਿਸਦਾ ਕਾਂਗਰਸੀ ਵਰਕਰਾਂ ਨੇ ਸਵਾਗਤ ਕੀਤਾ।
Related Posts
Latest News
07 Dec 2025 12:24:15
New Delhi,07,DEC,2025,(Azad Soch News):- OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ...


