ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ

ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ

ਕੋਟਕਪੂਰਾ 23 ਫਰਵਰੀ 
 
ਕੋਟਕਪੂਰਾ ਵਾਸੀ ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਨਿੱਘੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਰਿਸ਼ੀ ਰਸ਼ਪਾਲ ਨੇ ਆਪਣੇ ਮਾਪਿਆਂ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਨਾਲ ਹੀ ਉਸਨੇ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਿਸ਼ੀ ਰਸਪਾਲ ਨੇ ਆਪਣੀ ਮਿਹਨਤ ,ਰਿਆਜ ਨਾਲ ਇਹ ਮੁਕਾਮ ਹਾਸਲ ਕੀਤਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ੀ ਰਸ਼ਪਾਲ ਦੀ ਸਫਲਤਾ ਹੋਰ ਨੌਜਵਾਨਾਂ ਲਈ ਪ੍ਰੇਰਨਾ ਬਣੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਲਾਕਾਰਾਂ ਨਾਲ ਖੜੀ ਹੈ।
 
ਇਸ ਮੌਕੇ ਰਿਸ਼ੀ ਰਸ਼ਪਾਲ ਅਤੇ ਉਸਦੇ ਪਿਤਾ ਗੁਰਸੇਵਕ ਸਿੰਘ ਨੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਅਤੇ ਮਾਨ-ਸਨਮਾਨ ਲਈ ਧੰਨਵਾਦ ਕੀਤਾ। 

Advertisement

Latest News

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ
*ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ...
ਬੇਅਦਬੀ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਜਾਂਚ, ਦੋਸ਼ੀਆਂ ਨੂੰ ਕੋਈ ਜ਼ਮਾਨਤ ਨਹੀਂ, 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਜਯੰਤੀ ਉਤਸ਼ਾਹ ਨਾਲ ਮਨਾਈ
ਫਸਲ ਦੀ ਕਟਾਈ ਦੇ ਸੀਜਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜਰੀ ਜਾਰੀ
ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਡਿਪਟੀ ਕਮਿਸ਼ਨਰ ਨੇ ਚੱਲ ਰਹੇ ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ
ਟਰੇਡਰਜ਼ ਕਮਿਸ਼ਨ ਕੋਲ ਆਈਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ 'ਤੇ ਨਿਪਟਾਰਾ