ਡਾ. ਸੰਜੀਵ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਡਾ. ਸੰਜੀਵ ਕੁਮਾਰ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਸ੍ਰੀ ਮੁਕਤਸਰ ਸਾਹਿਬ04 ਸਤੰਬਰ:

        ਡਾ. ਸੰਜੀਵ ਕੁਮਾਰ ਨੇ ਅੱਜ ਬਤੌਰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਮੁਕਤਸਰ ਸਾਹਿਬ ਵਜੋਂ ਅਹੁਦਾ ਸੰਭਾਲ ਲਿਆ ਹੈ, ਜ਼ਿਕਰਯੋਗ ਹੈ ਕਿ ਉਹ ਮੌਜੂਦਾ ਉਪ ਮੰਡਲ ਮੈਜਿਸਟ੍ਰੇਟ, ਮਲੋਟ ਤਾਇਨਾਤ ਹਨ ਅਤੇ ਅੱਜ ਉਨ੍ਹਾਂ ਆਪਣੇ ਵਾਧੂ ਚਾਰਜ ਵਜੋਂ ਇਹ ਅਹੁਦਾ ਸੰਭਾਲ ਲਿਆ ਹੈ।

        ਇਸ ਮੌਕੇ ਉਨ੍ਹਾਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ’ਤੇ ਦਫਤਰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। 

        ਇਸ ਮੌਕੇ ਦਫ਼ਤਰ ਡਿਪਟੀ ਕਮਿਸ਼ਨਰ ਦਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

Tags:

Advertisement

Latest News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੀ ਨਸ਼ਿਆਂ ਪ੍ਰਤੀ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਜਾਗਰੂਕਤਾ ਸੈਮੀਨਾਰ
ਫਿਰੋਜ਼ਪੁਰ ( ) 19 ਸਤੰਬਰ, 2024— ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਅਨਾਜ ਘੁਟਾਲੇ ਦੇ ਦੋਸ਼ੀ ਡਿਪਟੀ ਡਾਇਰੈਕਟਰ ਆਰ.ਕੇ. ਸਿੰਗਲਾ ਦਾ ਸਾਥੀ ਅਨੁਰਾਗ ਬੱਤਰਾ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ
ਮੁੱਖ ਮੰਤਰੀ ਅਗਲੇ ਮਹੀਨੇ ਰੱਖਣਗੇ ਪਲਾਂਟ ਦਾ ਨੀਂਹ ਪੱਥਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 19-09-2024 ਅੰਗ 600
ਬਰਤਾਨੀਆਂ ਨੇ ਸ਼ੁਰੂ ਕੀਤੀ ਈ-ਵੀਜ਼ਾ ਤਬਦੀਲੀ