ਕਿਸਾਨ ਆਗੂ ਦੇ ਠਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਛਾਪੇਮਾਰੀ
By Azad Soch
On
Moga,09,JULY,2025,(Azad Soch News):- ਭਾਰਤੀ ਕਿਸਾਨ ਯੂਨੀਅਨ ਤੋਤੇਵਾਲ (Indian Farmers Union Totewal) ਦੇ ਪ੍ਰਧਾਨ ਸੁੱਖ ਗਿੱਲ ਦੇ ਠਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) (ED) ਦੀਆਂ ਟੀਮਾਂ ਨੇ ਛਾਪੇਮਾਰੀ ਕੀਤੀ ਹੈ। ਠਿਕਾਣਿਆਂ ’ਤੇ ਤਲਾਸ਼ੀ ਮੁਹਿੰਮ ਚਲ ਰਹੀ ਹੈ।
Related Posts
Latest News
08 Nov 2025 05:20:45
Indonesia,08,NOV,2025,(Azad Soch News):- ਇੰਡੋਨੇਸ਼ੀਆ ਦੇ ਜਕਾਰਤਾ ਵਿੱਚ ਇੱਕ ਸਕੂਲ ਕੈਂਪਸ ਦੇ ਅੰਦਰ ਮਸਜਿਦ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਧਮਾਕਾ ਹੋਇਆ।...

