ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ 'ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ
By Azad Soch
On
ਗੁਰਦਾਸਪੁਰ, 25 ਫਰਵਰੀ ( ) ਸ਼੍ਰੀ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ 'ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ ਚੁਕਾਈ ਜਾਵੇਗੀ।
ਉਨ੍ਹਾਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਹੋਏ ਮੈਂਬਰਾਂ ਨੂੰ 27 ਫਰਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਮੇਂ ਸਿਰ ਪਹੁੰਚ ਦੀ ਅਪੀਲ ਕੀਤੀ ਹੈ।
Related Posts
Advertisement
Latest News
14 Apr 2026 23:49:39
*ਆਪ ਨੇ ਬੀਬੀਐਮਬੀ ਨਿਯੁਕਤੀ ਨਿਯਮਾਂ ਵਿੱਚ ਕੇਂਦਰ ਦੀ ਸੋਧ ਨੂੰ ਜਬਰਦਸਤੀ, ਸੰਘੀ ਢਾਂਚੇ ਅਤੇ ਪੰਜਾਬ ਦੇ ਹੱਕਾਂ 'ਤੇ ਹਮਲਾ ਕਰਾਰ...
