ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 7 ਜੂਨ (     ) - ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਸ੍ਰੀਮਤੀ ਅਨਿੰਦਤਾ ਮਿੱਤਰਾ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਪਾਵਨ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਸਿੱਖ ਧਰਮ ਦੇ ਇਸ ਮਹਾਨ ਆਧਿਆਤਮਿਕ ਕੇਂਦਰ ਦੀਆਂ ਪਰੰਪਰਾਵਾਂ ਅਤੇ ਵਿਰਾਸਤ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਇਸ ਉਪਰੰਤ ਡਾ. ਸੀਮਾ ਖੰਨਾ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਵੀ ਮੱਥਾ ਟੇਕਿਆ ਗਿਆ।

 

ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘਚੋਣ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। 

Advertisement

Latest News

ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ ਭਾਜਪਾ ਦੀ ਧੂਰੀ ਰੈਲੀ 'ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ
ਚੰਡੀਗੜ੍ਹ 7 ਜੂਨ-      ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ...
ਰੰਗਲੇ ਪੰਜਾਬ ਦੀ ਸਿਰਜਨਾ ਲਈ ਯੁੱਧ ਨਸ਼ਿਆ ਵਿਰੁੱਧ ਸੰਗਰਾਮ ਹੁਣ ਲੋਕ ਸਮਰਥਨ ਨਾਲ ਲੋਕ ਲਹਰਿ ਬਣਿਆ- ਧਾਲੀਵਾਲ
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਬੀਜੇਪੀ ਸਰਕਾਰ ਵੱਲੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੇ ਆਮ ਲੋਕਾਂ ’ਤੇ ਮਹਿੰਗਾਈ ਦਾ ਬੋਝ ਦਿੱਤਾ ਵਧਾ : ਹਰਪਾਲ ਸਿੰਘ ਚੀਮਾ
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ