ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਗਾਏ ਗਏ ਪਲੇਸਮੈਂਟ ਦੌਰਾਨ 20 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ
By Azad Soch
On
ਸ੍ਰੀ ਮੁਕਤਸਰ ਸਾਹਿਬ, 12 ਜੂਨ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਅੱਜ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਟਰਯੂ ਲਕਸ਼ਮੀ ਕੰਪਨੀ ਅਤੇ ਐਲ.ਆਈ.ਸੀ. ਲਾਇਫ ਇੰਸੋਰੈਂਸ਼ ਕੰਪਨੀ ਵੱਲੋਂ ਵੱਖ-ਵੱਖ ਅਸਾਮੀਆਂ ਲਈ ਇੰਟਰਵਿਊ ਲਈ ਗਈ। ਪਲੇਸਮੈਂਟ ਕੈਂਪ ਦੌਰਾਨ 39 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ ਅਤੇ ਇੰਟਰਵਿਊ ਉਪਰੰਤ 20 ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।
Related Posts
Latest News
17 Jul 2025 07:47:13
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...