ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਪਲੇਸਮੈਂਟ ਕੈਂਪ ਦੌਰਾਨ 42 ਉਮੀਦਵਾਰਾਂ ਨੂੰ ਮਿਲਿਆ ਰੋਜ਼ਗਾਰ

ਸ੍ਰੀ ਮੁਕਤਸਰ ਸਾਹਿਬ, 12 ਅਗਸਤ:

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆਇਹ  ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਐਸ.ਆਈ.ਐਸ. ਸਕਿਊਰਟੀ ਕੰਪਨੀ ਵੱਲੋਂ ਸਕਿਊਰਟੀ ਗਾਰਡ ਦੀ ਅਸਾਮੀ ਲਈ ਚੋਣ ਕੀਤੀ ਗਈ। ਪਲੇਸਮੈਂਟ ਕੈਂਪ ਦੌਰਾਨ 65 ਉਮੀਦਵਾਰਾਂ ਵੱਲੋਂ ਭਾਗ ਲਿਆ ਗਿਆ ਅਤੇ ਭਰਤੀ ਪ੍ਰਕਿਰਿਆ ਉਪਰੰਤ 42 ਉਮੀਦਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ।

ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ ਨੌਕਰੀਆਂ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਉਨ੍ਹਾਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ।

ਵਧੇਰੇ ਜਾਣਕਾਰੀ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ਤੇ ਸੰਪਰਕ ਕਰ ਸਕਦੇ ਹਨ। 

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ