ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ
By Azad Soch
On
Patiala,2JUN,2025,(Azad Soch News):- ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ,ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫਿਰੋਜ਼ਪੁਰ ਵਿੱਚ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ,ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38°C ਤੋਂ 41°C ਦੇ ਵਿਚਕਾਰ ਰਿਹਾ, ਜਿਸ ਕਾਰਨ ਗਰਮੀ ਰਹੀ,ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।
Latest News
13 Mar 2026 23:24:34
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਿਵੇਸ਼ ਧੁਰੇ ਵਜੋਂ ਉਭਾਰਨ ਦੀ...

