ਕਿਸਾਨ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ-ਜਿਲ੍ਹਾ ਸਿਖਲਾਈ ਅਫਸਰ

ਕਿਸਾਨ ਝੋਨੇ ਦੀ ਫਸਲ ਵਿੱਚ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕਰਨ-ਜਿਲ੍ਹਾ ਸਿਖਲਾਈ ਅਫਸਰ

ਫਰੀਦਕੋਟ 18 ਜੁਲਾਈ 

ਖੇਤੀਬਾੜੀ ਮੰਤਰੀ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿਖਲਾਈ ਅਫਸਰ ਡਾ. ਕੁਲਵੰਤ ਸਿੰਘ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਿੰਡ ਪੱਖੀ ਕਲਾਂ ਵਿਖੇ ਨਰਮੇ ਅਤੇ ਝੋਨੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 55 ਕਿਸਾਨਾਂ ਨੇ ਭਾਗ ਲਿਆ।

 

 ਕੈਂਪ ਵਿੱਚ  ਡਾ. ਗੁਰਿੰਦਰਪਾਲ ਸਿੰਘ (ਖੇਤੀਬਾੜੀ ਸੂਚਨਾ ਅਫਸਰ) ਵੱਲੋਂ ਕਿਸਾਨਾਂ ਨੂੰ ਝੋਨੇ ਵਿੱਚ ਸੁਚੱਜੀ ਖਾਦਾਂ ਦੀ ਵਰਤੋਂਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ।

 ਡਾ. ਰਾਜਵੀਰ ਸਿੰਘਖੇਤੀਬਾੜੀ ਵਿਕਾਸ ਅਫਸਰ ਵੱਲੋਂ ਬਾਸਮਤੀ ਅਤੇ ਨਰਮੇ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ ਗਏ। 

ਡਾ. ਸਤਬੀਰ ਸਿੰਘਖੇਤੀਬਾੜੀ ਵਿਕਾਸ ਅਫਸਰ ਟਰੇਨਿੰਗ ਵੱਲੋਂ ਮਿੱਟੀ ਦੀ ਸਿਹਤ ਸੰਭਾਲ ਅਤੇ ਪਾਣੀ ਦੀ ਪਰਖ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ । ਰਵਿੰਦਰਪਾਲ ਸਿੰਘਏ. ਟੀ. ਐਮ. ਨੇ ਸਟੇਜ਼ ਦਾ ਸੰਚਾਲਨ ਬਾਖੂਬੀ ਨਿਭਾਇਆ। 

ਇਸ ਕੈਂਪ ਵਿੱਚ ਪ੍ਰੀਤ ਸਿੰਘਏ. ਟੀ. ਐਮ. ਅਤੇ ਬਲਦੇਵ ਕੁਮਾਰਏ. ਐਸ. ਆਈ. ਤੋਂ ਇਲਾਵਾ ਨੰਬਰਦਾਰ ਪ੍ਰੀਤਮ ਸਿੰਘਸ੍ਰੀ ਦਵਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ