ਬਠਿੰਡਾ ਵਿੱਚ ਝੁੱਗੀਆਂ ਵਿੱਚ ਲੱਗੀ ਅੱਗ,ਕਈ ਲੋਕ ਅੱਗ ਵਿੱਚ ਝੁਲਸ ਗਏ

ਬਠਿੰਡਾ ਵਿੱਚ ਝੁੱਗੀਆਂ ਵਿੱਚ ਲੱਗੀ ਅੱਗ,ਕਈ ਲੋਕ ਅੱਗ ਵਿੱਚ ਝੁਲਸ ਗਏ

Bathinda,23 April,2024,(Azad Soch News):- ਬਠਿੰਡਾ (Bathinda) ‘ਚ ਸਵੇਰੇ ਸਮੇਂ ਥਰਮਲ ਪਾਵਰ ਪਲਾਂਟ (Thermal Power Plant) ਨੇੜੇ ਕਰੀਬ 20 ਝੁੱਗੀਆਂ ‘ਚ ਭਿਆਨਕ ਅੱਗ ਲੱਗ ਗਈ,ਜਿਸ ‘ਚ ਦੋ ਸਗੀਆ ਭੈਣਾਂ ਦੀ ਮੌਤ ਹੋ ਗਈ,ਇਨ੍ਹਾਂ ਤੋਂ ਇਲਾਵਾ ਕਈ ਲੋਕ ਝੁਲਸ ਗਏ ਹਨ,ਫਿਲਹਾਲ ਅੱਗ ਬਝਾਊ ਦਸਤੇ ਦੀਆਂ ਗੱਡੀਆਂ ਅੱਗ ਬੁਝਾਉਣ ਵਿੱਚ ਜੁਟੀਆਂ ਹੋਈਆਂ ਹਨ,ਇਹ ਘਟਨਾ ਉੜੀਆ ਕਾਲੋਨੀ (Oriya Colony) ‘ਚ ਵਾਪਰੀ,ਸਥਾਨਕ ਲੋਕਾਂ ਨੇ ਦੱਸਿਆ ਕਿ ਸਵੇਰੇ 4 ਵਜੇ ਦੇ ਕਰੀਬ ਅੱਗ ਲੱਗਣ ਤੋਂ ਬਾਅਦ ਝੁੱਗੀਆਂ (Slums) ਵਿੱਚ ਰਹਿਣ ਵਾਲੇ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ।

ਸਵੇਰ ਦਾ ਸਮਾਂ ਹੋਣ ਕਾਰਨ ਜ਼ਿਆਦਾਤਰ ਲੋਕ ਸੁੱਤੇ ਪਏ ਸਨ,ਜਿਸ ਕਾਰਨ ਉਹ ਆਪਣਾ ਬਚਾਅ ਨਹੀਂ ਕਰ ਸਕੇ ਅਤੇ ਅੱਗ ਦੀ ਲਪੇਟ ‘ਚ ਆ ਗਏ,ਦੇਖਦੇ ਦੇਖਦਿਆਂ ਇਹ ਅੱਗ ਕੁਝ ਹੀ ਸਮੇਂ ਵਿੱਚ ਹੀ ਚਾਰੇ ਪਾਸੇ ਫੈਲ ਗਈ,ਮ੍ਰਿਤਕ ਬੱਚੀਆਂ ਦੇ ਪਿਤਾ ਨੇ ਦੱਸਿਆ ਕਿ ਝੁੱਗੀਆਂ ਵਿੱਚ ਰਹਿ ਰਿਹਾ ਪਰਿਵਾਰ ਖਾਣਾ ਬਣਾ ਰਿਹਾ ਸੀ ਜਦੋਂ ਇਹ ਹਾਦਸਾ ਵਾਪਰ ਗਿਆ,ਅੱਗ ਤੋਂ ਬਚਾਅ ਲਈ ਉਹ ਸਾਰੇ ਇਧਰ ਉੱਧਰ ਭੱਜੇ,ਇਸ ਵਿਚਕਾਰ ਬਚਾਅ ਲਈ ਦੋਵੇਂ ਬੱਚੀਆਂ ਵੀ ਇੱਕ ਕਮਰੇ ਵਿੱਚ ਜਾਕੇ ਲੁਕ ਗਈਆਂ,ਉਹਨਾਂ ਨੂੰ ਇਹ ਸੀ ਕਿ ਐਥੇ ਤੱਕ ਅੱਗ ਨਹੀਂ ਆਵੇਗੀ।

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ