ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ

ਵਣ ਵਿਭਾਗ ਨੇ ਨਾਰਦਨ ਬਾਈਪਾਸ ਤੇ ਹੋਏ ਨਜਾਇਜ਼ ਕਬਜ਼ੇ ਹਟਵਾਏ

ਪਟਿਆਲਾ, 14 ਮਈ:

 ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ ਨੂੰ ਵਣ ਰੇਂਜ ਅਫ਼ਸਰ ਸਵਰਨ ਸਿੰਘ, ਬਲਾਕ ਅਫ਼ਸਰ  ਰਮਨਪ੍ਰੀਤ ਸਿੰਘ ਅਤੇ ਵਣ ਗਾਰਡ ਵਿਕਰਮਜੀਤ ਸਿੰਘ ਦੀ ਅਗਵਾਈ ਵਿੱਚ ਜੇ ਸੀ ਬੀ ਨਾਲ ਮੌਕੇ ਤੇ ਬੂਟੇ ਲਗਵਾਉਣ ਲਈ ਟੋਏ ਪੁੱਟ ਕੇ ਦੂਰ ਕਰਵਾਇਆ ਗਿਆ।
ਆਉਣ ਵਾਲੇ ਸਮੇਂ ਵਿੱਚ ਇਸ ਜਗਾ ਤੇ ਵੱਖ -ਵੱਖ ਕਿਸਮਾਂ ਦੇ ਬੂਟੇ ਲਗਵਾਏ ਜਾਣਗੇ ਅਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
    ਇਸ ਮੌਕੇ ਤੇ ਰਾਜ ਕੁਮਾਰ ਬਲਾਕ ਅਫ਼ਸਰ, ਵਣ ਗਾਰਡ ਅਮਰਿੰਦਰ ਸਿੰਘ, ਅਜੀਤਪਾਲ ਸਿੰਘ, ਬਲਵਿੰਦਰ ਸਿੰਘ ਬੱਲੀ,ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਰਿਧੀ ਸ਼ਰਮਾ, ਹੀਨਾ ਰਾਵਤ ਅਤੇ ਜਗਤਾਰ ਸਿੰਘ ਵੀ ਮੌਜੂਦ ਸਨ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ