ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਸਾਬਕਾ ਅਕਾਲੀ ਹਰਮੀਤ ਸਿੰਘ ਸੰਧੂ
By Azad Soch
On
Chandigarh,15,JULY,2025,(Azad Soch News):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਤਰਨਤਾਰਨ ਦੇ ਵੱਡੇ ਨੇਤਾ ਹਰਮੀਤ ਸਿੰਘ ਸੰਧੂ (Leader Harmeet Singh Sandhu) ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।ਸੰਧੂ ਨੇ 2002 ਵਿੱਚ ਤਰਨਤਾਰਨ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤ ਪ੍ਰਾਪਤ ਕੀਤੀ, 2007 ਅਤੇ 2012 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵੀ ਜਿੱਤ ਦਰਜ ਕੀਤੀ ਸੀ, ਉਨ੍ਹਾਂ ਨੇ ਨਵੰਬਰ 2024 ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


