ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਆਮ ਆਦਮੀ ਪਾਰਟੀ ‘ਚ ਸ਼ਾਮਲ
By Azad Soch
On
Shri Muktsar Sahib,19 May,2024,(Azad Soch News):- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ,ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਹੈ,ਇਸ ਦੌਰਾਨ ਕੈਬਨਿਟ ਮੰਤਰੀ ਬਲਜੀਤ ਕੌਰ (Cabinet Minister Baljit Kaur) ਵੀ ਨਾਲ ਮੌਜੂਦ ਸਨ,ਅਕਾਲੀ ਦਲ (Akali Dal) ਦਾ ਸਾਥ ਛੱਡਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।
Related Posts
Latest News
28 Apr 2025 15:10:47
Chandigarh,28,APRIL,2025,(Azad Soch News):- ਪੰਜਾਬ ’ਚੋਂ 31 ਮਈ ਤੱਕ ਨਸ਼ਾ ਪੂਰੀ ਤਰ੍ਹਾਂ ਹੋਣਾ ਚਾਹੀਦੈ ਖ਼ਤਮ- ਮੁੱਖ ਮੰਤਰੀ ਤੋਂ ਬਾਅਦ DGP ਨੇ...