ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਅੰਮ੍ਰਿਤਸਰ ਆ ਰਹੇ ਹਨ
By Azad Soch
On
Amritsar Sahib,25 August,2024,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ (Former Delhi Chief Minister Manish Sisodia) ਅੱਜ ਅੰਮ੍ਰਿਤਸਰ ਆ ਰਹੇ ਹਨ ਅਤੇ ਇਸ ਮੌਕੇ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨਾਲ ਮੁਲਾਕਾਤ ਕਰਨਗੇ। ਖ਼ਬਰ ਇਹ ਵੀ ਹੈ ਕਿ ਸਿਸੋਦੀਆ ਹਵਾਈ ਅੱਡੇ ਤੇ ਉਤਰਦੇ ਸਾਰ ਹੀ ਪਹਿਲਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣਗੇ ਅਤੇ ਫਿਰ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਕਰਨਗੇ।
Related Posts
Latest News
14 Dec 2025 20:17:35
ਜਲੰਧਰ, 14 ਦਸੰਬਰ :
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...


