ਸਾਬਕਾ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਮ ਅਰਦਾਸ ਅੱਜ 8 ਜੂਨ ਨੂੰ ਸੰਗਰੂਰ ਵਿਖੇ ਹੋਵੇਗੀ
By Azad Soch
On
Sangrur,08,JUN,2025,(Azad Soch News):- ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਮ ਅਰਦਾਸ ਅੱਜ 8 ਜੂਨ ਨੂੰ ਸੰਗਰੂਰ ਵਿਖੇ ਹੋਵੇਗੀ,ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਜਾਵੇਗਾ, ਉਪਰੰਤ ਕੀਰਤਨ ਸਵੇਰੇ 11:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ, ਸੰਗਰੂਰ (Gurdwara Sri Nankana Sahib, Sangrur) ਵਿਖੇ ਹੋਵੇਗਾ।
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...