ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ,ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ,ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

Sangrur,23 May,2024,(Azad Soch News):- ਸੰਗਰੂਰ ਹਲਕੇ 'ਚ ਆਮ ਆਦਮੀ ਪਾਰਟੀ (Aam Aadmi Party) ਹੋਰ ਮਜ਼ਬੂਤ ਹੋਈ ਹੈ,ਸਾਬਕਾ ਮੰਤਰੀ ਨੁਸਰਤ ਅਲੀ ਖਾਨ ਬੱਗਾ,ਕਈ MC ਅਤੇ ਸੈਕੜੇ ਸਮਰਥਕ AAP 'ਚ ਸ਼ਾਮਿਲ ਹੋਏ ਹਨ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਪ 'ਚ ਸ਼ਾਮਿਲ ਕਰਾਇਆ ਹੈ,ਇਸ ਦੌਰਾਨ ਮਲੇਰਕੋਟਲਾ ਤੋਂ ਵਿਧਾਇਕ ਜ਼ਮੀਲ-ਉਰ-ਰਹਿਮਾਨ ਨਾਲ ਸ਼ਾਮਿਲ ਰਹੇ ਹਨ,ਇਸ ਤੋਂ ਇਲਾਵਾ ਫਰੀਦਕੋਟ ਵਿਚ ਵੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ,ਸ਼੍ਰੋਮਣੀ ਅਕਾਲੀ ਦਲ ਦੀ PAC ਦੇ ਮੈਂਬਰ ਰਜਿੰਦਰ ਦਾਸ ਰਿੰਕੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ,ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਕੁਝ ਦਿਨ ਪਹਿਲਾਂ ਹੀ ਰਜਿੰਦਰ ਦਾਸ ਰਿੰਕੂ ਨੂੰ PAC ਦਾ ਮੈਂਬਰ ਬਣਾਇਆ ਸੀ।  

 

Advertisement

Latest News

Delhi CM ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ 30 ਜੂਨ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਕਰੇਗੀ Delhi CM ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ 30 ਜੂਨ ਨੂੰ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੀ ਸ਼ੁਰੂਆਤ ਕਰੇਗੀ
Jind,16 June,2024,(Azad Soch News):- ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (Aam Aadmi Party) ਦੇ ਸੂਬਾ ਪ੍ਰਧਾਨ ਡਾ: ਸੁਸ਼ੀਲ ਗੁਪਤਾ (Dr. Sushil...
ਗੁਰਨਾਮ ਭੁੱਲਰ ਦੀ ਨਵੀਂ ਫ਼ਿਲਮ ਦਾ ਹੋਇਆ ਐਲਾਨ
ਰਾਜਧਾਨੀ ਵਿੱਚ ਚੱਲ ਰਹੇ ਪਾਣੀ ਦੇ ਸੰਕਟ ਨੇ ਦਿੱਲੀ ਜਲ ਬੋਰਡ ਦਫਤਰ ਦੀ ਭੰਨਤੋੜ ਕੀਤੀ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
ਪੰਜਾਬ ਦੇ ਕਿਸਾਨਾਂ ਨੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰਵਾਇਆ ਫਰੀ
ਪੰਜਾਬ ‘ਚ ਅੱਤ ਦੀ ਗਰਮੀ ਤੇ ਲੂ ਦਾ ਅਲਰਟ ਜਾਰੀ ਕੀਤਾ ਗਿਆ
ਵਿਆਹ ਬੰਧਨ ‘ਚ ਬੱਝੇ ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ