ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ ਵਿੱਚ ਯੁਵਾ ਆਪਦਾ ਮਿੱਤਰ ਵਲੰਟੀਅਰਾਂ ਦੀ ਸੱਤ ਦਿਨਾਂ ਟ੍ਰੇਨਿੰਗ ਦਾ ਚੌਥਾ ਦਿਨ

ਮਲੋਟ, 31 ਜਨਵਰੀ

ਮਲੋਟ ਵਿਖੇ 31 ਜਨਵਰੀ 2026 ਨੂੰ ਲੁਧਿਆਣਾਫਿਰੋਜ਼ਪੁਰਫਾਜ਼ਿਲਕਾ ਅਤੇ ਫਰੀਦਕੋਟ ਜ਼ਿਲ੍ਹਿਆਂ ਦੇ ਵਲੰਟੀਅਰਾਂ ਐਨ.ਸੀ.ਸੀ ਕੈਡਟਾਂ ਲਈ ਯੁਵਾ ਆਪਦਾ ਮਿੱਤਰ ਕੈਂਪ  ਮਹਾਤਮਾ ਗਾਂਧੀ ਸਟੇਟ ਇੰਸਟੀਟਿਊਸ਼ਨ ਆਫ ਪਬਲਿਕ ਐਡਮਿਨਿਸਟਰੇਸ਼ਨਗਰੁੱਪ ਹੈਡ ਕੁਆਰਟਰ ਲੁਧਿਆਣਾ ਦੇ ਗਰੁੱਪ ਕਮਾਂਡਰ ਬ੍ਰਿਗੇਡੀਅਰ  ਪੀ.ਐਸ  ਚੀਮਾ (ਐਸ ਐਮਵੀ ਐਸ ਐਮ) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 19ਵੀ ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਲੈਫਟੀਨੈਂਟ ਕਰਨਲ ਫੈਜਾਂਨ ਜਹੂਰ ਦੀ ਯੋਗ ਅਗਵਾਈ ਹੇਠ ਐਨ.ਸੀ.ਸੀ ਅਕੈਡਮੀ ਮਲੋਟ ਵਿਖੇ ਆਯੋਜਿਤ ਕੀਤਾ ਗਿਆ ਹੈ।

 ਜਿਸ ਵਿੱਚ ਸੂਬੇਦਾਰ ਮੇਜਰ ਲੈਫਟੀਨੈਂਟ  ਸੁਖਦੇਵ ਸਿੰਘ ਕੈਪਟਨ ਤਨਵੀਰ ਸਿੰਘ ਕੈਪਟਨ ਕੇ. ਜੇ. ਐਸ. ਗਿੱਲ ਐਨ.ਸੀ.ਸੀ ਸਟਾਫ਼ ਟੀਮ ਸ਼ਾਮਿਲ ਰਹੀ। ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ ਵੱਲੋਂ ਕੋਰਸ ਕੋਆਡੀਨੇਟਰ ਅੰਕੁਰ ਸ਼ਰਮਾ ਦੀ ਦੇਖ ਰੇਖ ਹੇਠ ਡਿਜਾਸਟਰ ਮੈਨੇਜਮੈਂਟ ਯੁਵਾ ਆਪਦਾ ਮਿੱਤਰ ਕੈਂਪ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਟ੍ਰੇਨਿੰਗ ਦੇ ਚੌਥੇ ਦਿਨ ਵਲੰਟੀਅਰਾਂ ਨੂੰ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਵੱਲੋਂ ਸੀ.ਪੀ.ਆਰ ਦੀ ਟ੍ਰੇਨਿੰਗ ਦਿੱਤੀ ਗਈ।

ਟੀਮ ਵੱਲੋਂ ਵਲੰਟੀਅਰਾਂ ਨੂੰ ਮੁਢਲੀ ਸਹਾਇਤਾ ਦੇ ਵੱਖ-ਵੱਖ ਤਰੀਕੇ ਸਿਖਾਏ ਗਏ। ਸਚਿਨ ਸ਼ਰਮਾ ਵੱਲੋਂ ਡਿੱਗੀਆਂ ਹੋਈਆਂ ਇਮਾਰਤਾਂ ਵਿੱਚੋਂ ਕਿਸ ਤਰ੍ਹਾਂ ਅਸੀਂ ਮਰੀਜ਼ ਨੂੰ ਬਾਹਰ ਕੱਢ ਸਕਦੇ ਹਾਂ ਇਸਦੇ ਤਰੀਕੇ ਸਿਖਾਏ ਗਏ। ਇੰਸਟਰਕਟਰ ਅੰਜਲੀ ਦੇਵੀ ਵੱਲੋਂ ਸ਼ੀਤ ਲਹਿਰ ਨਾਲ ਪ੍ਰਭਾਵਿਤ ਲੋਕਾਂ ਨੂੰ ਕਿਸ ਤਰਹਾਂ ਮੁੱਢਲੀ ਸਹਾਇਤਾ ਦੇਣੀ ਹੈ ਇਸ ਬਾਰੇ ਵਲੰਟੀਅਰਾਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਮੂਹ ਐਨ.ਸੀ.ਸੀ ਆਪਦਾ ਮਿੱਤਰ ਟੀਮ ਇੰਸਟਰਕਟਰ ਸ਼ਾਮਿਲ ਸਨ। 

Advertisement

Latest News

ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼ਰਅੰਦਾਜ਼: ਵਿੱਤ ਮੰਤਰੀ ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ, ਮੰਡੀ ਅਤੇ ਖੇਤੀਬਾੜੀ ਬੁਨਿਆਦੀ ਢਾਂਚੇ ਦੀਆਂ ਜਰੂਰਤਾਂ ਨੂੰ ਕੀਤਾ ਨਜ਼ਰਅੰਦਾਜ਼: ਵਿੱਤ ਮੰਤਰੀ
*ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਫਿਰ ਕੀਤਾ ਧੋਖਾ: ਹਰਪਾਲ ਚੀਮਾ*   *ਕੇਂਦਰ ਨੇ ਐਮਐਸਪੀ ਤੋਂ ਮੂੰਹ ਮੋੜਿਆ,...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦੀ ਅਪੀਲ ਕੀਤੀ
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੇਂਦਰੀ ਬਜਟ ’ਤੇ ਪ੍ਰਗਟਾਈ ਨਿਰਾਸ਼ਾ, ਪੰਜਾਬ ਅਤੇ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਨ ਦਾ ਦਿੱਤਾ ਹਵਾਲਾ
ਕੇਂਦਰੀ ਬਜਟ 'ਤੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਤੀਕਿਰਿਆ
ਕੇਂਦਰੀ ਬਜਟ ਨੇ ਪੰਜਾਬ ਨੂੰ ਫਿਰ ਕੀਤਾ ਨਿਰਾਸ਼: ਮੁੱਖ ਮੰਤਰੀ ਭਗਵੰਤ ਮਾਨ
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਭਾਵ ਦੇ ਨਾਲ ਸਮਾਜ ਅੰਦਰ ਬਰਾਬਰਤਾ ਲਿਆਉਣ ਦਾ ਸੁਨੇਹਾ ਦਿੱਤਾ – ਵਿਧਾਇਕ ਰਜਿੰਦਰਪਾਲ ਕੌਰ ਛੀਨਾ