ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਜੀ ਵਿਖੇ ਜੋੜਾ ਘਰ ਵਿਚ ਸੇਵਾ ਕੀਤੀ
By Azad Soch
On
Amritsar Sahib, 27,JUN,2025,(Azad Soch News):- ਸ੍ਰੀ ਅਕਾਲ ਤਖ਼ਤ ਸਾਹਿਬ ਜੀ (Sri Akal Takht Sahib Ji) ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਵਿਖੇ ਜੋੜਾ ਘਰ ਵਿਚ ਸੇਵਾ ਕੀਤੀ,ਇਸ ਮੌਕੇ ਉਨ੍ਹਾਂ ਨੇ ਸਿੱਖੀ ਦਾ ਪ੍ਰਚਾਰ ਕਰਦਿਆਂ ਸੰਗਤ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


