18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

ਫਰੀਦਕੋਟ 10 ਦਸੰਬਰ ()  ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ ਦੇ ਰਹੀ ਹਨ, ਦਾ ਐਕਟ ਤਹਿਤ ਰਜਿਸ਼ਟਰਡ ਹੋਣਾ ਲਾਜਮੀ ਹੈ

               ਇਸ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਜਿਲ੍ਹਾ ਫਰੀਦਕੋਟ ਅੰਦਰ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਉਪਰੋਕਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਹਾਲੇ ਤੱਕ ਰਜਿਸਟਰਡ ਨਹੀਂ ਹੋਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤੋ ਜਲਦ ਆਪਣੀ ਸੰਸਥਾਂ ਨੂੰ ਰਜਿਸਟਰਡ ਕਰਵਾ ਲੈਣ, ਰਜਿਸਟਰਡ ਕਰਵਾਉਣ ਲਈ ਜੇ.ਜੇ.ਮਾਡਲ ਰੂਲਜ ਦੇ ਫਾਰਮ ਨੰਬਰ 27 ਅਨੁਸਾਰ ਮਿਤੀ 16/12/2025 ਤੋ ਪਹਿਲਾ -2 ਆਪਣੇ ਦਸਤਾਵੇਜ਼ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਮਹਿਲਾ ਭਵਨ, ਜਿਲ੍ਹਾ ਪ੍ਰੀਸ਼ਦ ਕੰਪਲੈਕਸ, ਆਰਾ ਮਾਰਕੀਟ ਰੋਡ, ਫਰੀਦਕੋਟ ਵਿਖੇ ਜਮ੍ਹਾਂ ਕਰਵਾ ਸਕਦੇ ਹਨ ਮਿਤੀ 16/12/2025 ਤੋ ਬਾਅਦ ਜਿਲ੍ਹੇ ਵਿੱਚ ਜੇਕਰ ਕੋਈ ਅਜਿਹੀ ਗੈਰ ਸਰਕਾਰੀ ਸੰਸਥਾਂ ਪਾਈ ਜਾਦੀ ਹੈ ਜੋ ਉਕਤ ਪੈਰ੍ਹਾਂ ਨੰ,1 ਅਨੁਸਾਰ ਕਾਰਜ ਕਰ ਰਹੀ ਹੈ, ਪ੍ਰੰਤੂ ਜੇ. ਜੇ. ਐਕਟ ਅਧੀਨ ਰਜਿਸਟਰਡ ਨਹੀਂ ਹੈ ਵਿਰੁੱਧ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ 

ਉਨ੍ਹਾ ਇਹ ਵੀ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਪਹਿਲਾ ਤੋ 1 ਗੈਰਸਰਕਾਰੀ ਅਤੇ 1 ਸਰਕਾਰੀ ਸੰਸਥਾਂ/ਹੋਮ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਹਨ। 

Advertisement

Latest News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ...
ਪੰਜਾਬ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਨਵੇਂ ਕੋਚ ਭਰਤੀ ਕੀਤੇ ਜਾਣਗੇ -- ਕੈਬਨਿਟ ਮੰਤਰੀ ਡਾ. ਬਲਜੀਤ ਕੌਰ
‘ਯੁੱਧ ਨਸ਼ਿਆਂ ਵਿਰੁੱਧ’ ਦਾ ਇੱਕ ਸਾਲ - 36,178 ਐਫਆਈਆਰ, 51,648 ਗ੍ਰਿਫਤਾਰੀਆਂ, ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼: ਬਲਤੇਜ ਪੰਨੂ
ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ