ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
By Azad Soch
On
Amritsar, 6 February 2025,(Azad. Soch News):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਦੀ ਅਗਵਾਈ ਵਿੱਚ ਹੋ ਰਹੀ ਇਸ ਇਕੱਤਰਤਾ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਟ੍ਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਜਰੂਰੀ ਮਸਲੇ ਵਿਚਾਰੇ ਜਾਣਗੇ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 10 ਫਰਵਰੀ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ।
Related Posts
Latest News
17 Mar 2025 06:19:19
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ।
ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...