ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਹਰਬੰਸ ਸਿੰਘ ਹੈਪੀ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ
By Azad Soch
On
Sangrur,08,OCT,2024,(Azad Soch News):- ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੇ ਪਿੰਡ ਸਤੌਜ ਵਿੱਚ ਪੰਚਾਇਤ ਸਰਬਸੰਮਤੀ ਨਾਲ ਬਣ ਗਈ ਹੈ,ਸੰਗਰੂਰ ਦੇ ਪਿੰਡ ਸਤੌਜ ਵਿੱਚ ਸਰਪੰਚ ਸਰਬਸੰਮਤੀ ਨਾਲ ਚੁਣ ਲਿਆ ਗਿਆ ਹੈ,ਸਰਬਸੰਮਤੀ ਨਾਲ ਹਰਬੰਸ ਸਿੰਘ ਹੈੱਪੀ ਨੂੰ ਸਰਪੰਚ ਚੁਣ ਲਿਆ ਗਿਆ ਹੈ,ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਦਿਨੀਂ ਆਪਣੇ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਰਬਸੰਮਤੀ ਦੀ ਅਪੀਲ ਕੀਤੀ ਗਈ ਸੀ।
Latest News
15 Mar 2025 19:49:08
ਜਲੰਧਰ, 15 ਮਾਰਚ : ਵਿਧਾਇਕ ਰਮਨ ਅਰੋੜਾ ਨੇ ਸ਼ਨੀਵਾਰ ਨੂੰ ਫੂਡ ਅਤੇ ਡਰੱਗ ਅਡਮਿਨੀਸਟ੍ਰੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ...