ਬਠਿੰਡਾ ‘ਚ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਾਈ ਵੋਟ
By Azad Soch
On
Bathinda,01 Jane,2024,(Azad Soch News):- ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਰਸਿਮਰਤ ਕੌਰ ਬਾਦਲ ਨੇ ਪਰਿਵਾਰ ਸਣੇ ਪਿੰਡ ਵਿਚ ਵੋਟ ਪਾਈ,ਇਸ ਮੌਕੇ ਹਰਸਿਮਰਤ ਕੌਰ ਬਾਦਲ ਵੱਡੇ ਬਾਦਲ ਸਾਹਿਬ ਨੂੰ ਯਾਦ ਕਰਦਿਆਂ ਭਾਵੁਕ ਹੋ ਗਏ ਤੇ ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਬਾਅਦ ਹਮੇਸ਼ਾ ਸਾਡੀ ਬਾਦਲ ਪਰਿਵਾਰ ਦੀ ਇਕ ਫੋਟੋ ਹੁੰਦੀ ਸੀ ਪਰ ਇਸ ਵਾਰ ਉਸ ਫੋਟੋ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਨਹੀਂ ਹੋਣਗੇ,ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ,ਆਮ ਆਦਮੀ ਪਾਰਟੀ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਭਾਜਪਾ ਦੀ ਸਾਬਕਾ IAS ਅਫਸਰ ਪਰਮਪਾਲ ਕੌਰ ਸਿੱਧੂ ਤੇ ਕਾਂਗਰਸ ਦੇ ਸਾਬਕਾ ਵਿਧਾਇਕ ਜੀਤ ਮੋਹਿੰਦਰ ਸਿੰਘ ਵਿਚ ਹੈ,ਇਸ ਸੀਟ ‘ਤੇ ਕੁੱਲ 18 ਉਮੀਦਵਾਰ ਮੈਦਾਨ ਵਿਚ ਹਨ।
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


