ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਏ ਨਤਮਸਤਕ
By Azad Soch
On
Amritsar, 28 January 2025,(Azad Soch News):- ਬਠਿੰਡਾ ਤੋਂ ਐਮਪੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ (Sachkhand Sri Darbar Sahib Ji) ਨਤਮਸਤਕ ਹੋਣ ਵਾਸਤੇ ਪਹੁੰਚੇ। ਉਹਨਾਂ ਵੱਲੋਂ ਗੁਰੂ ਘਰ ਦੇ ਵਿੱਚ ਸਰਬੱਤ ਦੇ ਭਰੇ ਦੀ ਅਰਦਾਸ ਕੀਤੀ ਗਈ,ਉਨ੍ਹਾਂ ਕਿਹਾ ਕਿ ਸਾਡੇ ਬੰਦੀ ਸਿੰਘਾਂ ਨੂੰ ਤਾਂ ਸਰਕਾਰ ਛੱਡ ਨਹੀਂ ਰਹੀ, ਪਰ ਇੱਕ ਖ਼ਤਰਨਾਕ ਅਪਰਾਧੀ ਨੂੰ ਸਰਕਾਰ ਵੱਲੋਂ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ।
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


