ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ

ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਬਜੁਰਗਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਮੁਫਤ ਸਿਹਤ ਸਹੂਲਤਾਂ

ਫਾਜਿਲਕਾ 4 ਅਕਤੂਬਰ

           ਪੰਜਾਬ ਸਰਕਾਰ ਬਜੁਰਗਾਂ ਦੀ ਚੰਗੀ ਸਿਹਤ ਸੰਭਾਲ ਲਈ ਵਚਨਬੱਧ ਵਿਸ਼ੇ ਤਹਿਤ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸਾ ਨਿਰਦੇਸਾਂ ਤਹਿਤ ਸਿਹਤ ਵਿਭਾਗ  ਫ਼ਾਜ਼ਿਲਕਾ ਬਜੁਰਗਾਂ ਨੂੰ ਪਹਿਲ ਦੇ ਆਧਾਰ ਤੇ ਸਿਹਤ ਸੇਵਾਵਾਂ ਦੇ ਰਿਹਾ ਹੈ

          ਅਬੋਹਰ ਵਿੱਖੇ ਬਣੇ 3 ਸੈਂਟਰ  ਵਿਖੇ 43 ਬਜ਼ੁਰਗਾਂ ਦੀ ਜਾਂਚ ਕੀਤੀ ਗਈ. ਸਿਹਤ ਵਿਭਾਗ ਵੱਲੋਂ ਬਜ਼ੁਰਗਾਂ ਦੀ ਦੇਖਭਾਲ " ਸਬੰਧੀ  ਮਿਤੀ 1 ਤੋਂ 5 ਅਕਤੂਬਰ ਤੱਕ ਜਿਲ੍ਹਾ ਫ਼ਾਜ਼ਿਲਕਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਬਜੁਰਗਾਂ ਦਾ ਬਲੱਡ ਪ੍ਰੈਸਰ,ਸੂਗਰ ਅੱਖਾਂ ਅਤੇ ਹੋਰ ਬਿਮਾਰੀਆ ਦੀ ਪਹਿਚਾਣ ਲਈ 50 ਸਾਲ ਤੋਂ ਵੱਧ ਉਮਰ ਦੇ ਬਜੁਰਗਾਂ ਦਾ ਸਰਕਾਰੀ ਹਸਪਤਾਲਾਂ ਅਤੇ ਪਿੰਡਾਂ ਵਿੱਚ ਵਿਸੇਸ ਕੈਂਪ ਦੌਰਾਨ ਚੈੱਕਅੱਪ ਕਰਕੇ ਦਵਾਈਆਂ ਅਤੇ ਮੋਤੀਆ ਦੇ ਮਰੀਜਾਂ ਦੀ ਪਹਿਚਾਣ ਕਰਨ ਸਬੰਧੀ ਸਮੂਹ ਐਸ.ਐਮ.ਓ. ਨੂੰ ਹਦਾਇਤ ਕੀਤੀ ਗਈ ਹੈ।

              ਸੀਨੀਅਰ ਮੈਡੀਕਲ ਅਫਸਰ ਅਬੋਹਰ ਡਾਕਟਰ ਨੀਰਜਾ ਗੁਪਤਾ ਨੇ ਦੱਸਿਆ ਕਿ ਬਜੁਰਗਾਂ ਨੂੰ ਕੋਈ ਮੁਸਕਿਲ ਨਾ ਆਵੇ ਇਸ ਲਈ ਹਸਪਤਾਲਾਂ ਚ ਵੱਖਰੀ ਓ ਪੀ ਡੀ ਕਤਾਰ ਦਾ ਪ੍ਰਬੰਧ ਕੀਤਾ ਗਿਆ ਹੈ। ਹਸਪਤਾਲਾਂ ਚ ਮੁਫਤ ਲੈਬਾਰਟਰੀ ਟੈਸਟਦਵਾਈਆਂ,ਈ ਸੀ ਜੀ,ਐਕਸਰੇ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਬਜੁਰਗ ਆਪਣਾ ਵਧੀਆ ਢੰਗ ਨਾਲ ਇਲਾਜ ਕਰਵਾ ਸਕਣ। ਉਹਨਾਂ ਦੱਸਿਆ ਕਿ ਅੱਜ ਅਬੋਹਰ ਵਿੱਖੇ ਸਿਹਤ ਵਿਭਾਗ ਵਲੋ ਜੰਮੂ ਬਸਤੀਅਜੀਮਗੜ੍ਹਨਵੀ ਆਬਾਦੀ ਵਿਖੇ ਬਜ਼ੁਰਗਾਂ ਦਾ ਮੈਡੀਕਲ ਚੈੱਕ ਅੱਪ ਡਾਕਟਰ ਧਰਮਵੀਰ ਅਤੇ ਉਹਨਾਂ ਨਾਲ ਟਿਮ ਨੇ ਕੀਤਾ

Tags:

Advertisement

Latest News

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ
ਪਟਿਆਲਾ, 16 ਜੂਨ:                 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ...
ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ
ਜ਼ਿਲ੍ਹਾ ਰੈੱਡ ਕ੍ਰਾਸ ਸੁਸਾਇਟੀ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
ਡੀਏਵੀ ਕੈਂਪ ਵਿਖੇ ਐਨਸੀਸੀ ਕੈਡੇਟ ਰਾਸ਼ਟਰ ਨਿਰਮਾਣ ਦੇ ਗੌਰਵ ਵਜੋਂ ਉੱਭਰੇ
ਯੁੱਧ ਨਸ਼ਿਆਂ ਵਿਰੁੱਧ ; ਡਿਪਟੀ ਕਮਿਸ਼ਨਰ ਵਲੋਂ ਮਾਡਲ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ 'ਚ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਲਈ ਨਵੇਂ ਹੁਨਰ ਵਿਕਾਸ ਕੋਰਸ ਸ਼ੁਰੂ ਕਰਨ ਦੀ ਹਦਾਇਤ
ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਸਿਹਤ ਸੇਵਾਵਾਂ ਪਹਿਲ ਦੇ ਆਧਾਰ 'ਤੇ ਮਿਲਣਗੀਆਂ: ਡਿਪਟੀ ਕਮਿਸ਼ਨਰ
21 ਜੂਨ ਨੂੰ ਪੁਲਿਸ ਲਾਈਨ ਗਰਾਊਂਡ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ - ਨਿਕਾਸ ਕੁਮਾਰ