ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ

 ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ

Patiala,01,JULY,2025,(Azad Soch News):- ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ,ਹਰਿਆਣਾ ਅਤੇ ਚੰਡੀਗੜ੍ਹ ਵਿੱਚ 2 ਜੁਲਾਈ ਤੱਕ ਅਤੇ ਫਿਰ 5 ਤੇ 6 ਜੁਲਾਈ ਨੂੰ ਵੀ ਭਾਰੀ ਵਰਖਾ ਹੋ ਸਕਦੀ ਹੈ,ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਨੂੰ ਲੈ ਕੇ ਯੈੱਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਮੌਸਮ ਵਿਗਿਆਨ ਕੇਂਦਰ (Meteorological Center) ਦੇ ਅੰਕੜਿਆਂ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ,ਜਦਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ,ਅਗਲੇ 7 ਦਿਨਾਂ ਦੌਰਾਨ ਉੱਤਰੀ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਮੀਂਹ ਹੋਣ ਦੀ ਸੰਭਾਵਨਾ ਹੈ,ਸੋਮਵਾਰ ਸ਼ਾਮ ਤੱਕ ਪੰਜਾਬ ਦੇ ਪਟਿਆਲਾ ਵਿੱਚ 6 ਮਿ.ਮੀ., ਫਤਿਹਗੜ੍ਹ ਸਾਹਿਬ ਵਿੱਚ 1 ਮਿ.ਮੀ. ਅਤੇ ਰੂਪਨਗਰ ਵਿੱਚ 2.5 ਮਿ.ਮੀ. ਮੀਂਹ ਦਰਜ ਕੀਤਾ ਗਿਆ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ