ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ

ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ

Chandigarh,26,AUG,2025,(Azad Soch News):- ਪੰਜਾਬ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਇਸ ਬਾਰੇ ਸੋਸ਼ਲ ਮੀਡੀਆ (Social Media) ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ ਕਿ, ਪਿਛਲੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਵੱਲੋਂ ਅੱਗੇ ਵੀ ਕੁੱਝ ਦਿਨ ਭਾਰੀ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ, ਜਿਸਨੂੰ ਦੇਖਦੇ ਹੋਏ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

Advertisement

Latest News

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ
*ਚੰਡੀਗੜ੍ਹ, 17 ਅਪ੍ਰੈਲ 2026*   ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ)...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਭਵਾਨੀਗੜ੍ਹ ਵਿਖੇ ਹਾਕੀ ਐਸਟ੍ਰੋਟਰਫ ਗਰਾਊਂਡ ਦੇ ਕੰਮ ਦੀ ਸ਼ੁਰੂਆਤ
ਯੁੱਧ ਨਸ਼ਿਆਂ ਵਿਰੁੱਧ; ਨਸ਼ਿਆਂ ਖਿਲਾਫ਼ ਜਾਗਰੂਕਤਾ ਦਾ ਸੁਨੇਹਾ ਦਿੰਦੀ ਸਵੇਰੇ 6 ਵਜੇ ਰਵਾਨਾ ਹੋਵੇਗੀ ਸਾਈਕਲੋਥਾਨ
ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ
ਗੈਂਗਸਟਰਾਂ ‘ਤੇ ਵਾਰ ਦਾ 87ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਵਾਂ ‘ਤੇ ਛਾਪੇਮਾਰੀ; 253 ਗ੍ਰਿਫ਼ਤਾਰ