ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਮੁਕੰਮਲ ਤੌਰ ‘ਤੇ ਰੱਦ
ਪੰਚਾਇਤੀ ਚੋਣਾਂ ਵਿਚਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ
By Azad Soch
On
Chandigarh,02 Oct,2024,(Azad Soch News):-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਸਾਰੇ ਵਿਭਾਗਾਂ ਵਿੱਚ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ,ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਇਸ ਸਬੰਧੀ ਇੱਕ ਪੱਤਰ ਜਾਰੀ ਕਰ ਦਿੱਤਾ ਹੈ,ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ (Punjab Police) ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਮੁਕੰਮਲ ਤੌਰ ‘ਤੇ ਰੱਦ ਕੀਤੀਆਂ ਜਾਂਦੀਆਂ ਹਨ,ਜਾਰੀ ਪੱਤਰ ‘ਚ ਲਿਖਿਆ ਹੈ ਕਿ ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮੰਨਜ਼ੂਰ ਕੀਤੀ ਜਾਵੇਗੀ

Related Posts
Latest News
08 Dec 2025 20:55:35
ਜਲੰਧਰ, 8 ਦਸੰਬਰ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇਥੇ ਲਾਲਾ ਲਾਜਪਤ ਰਾਏ ਹਸਪਤਾਲ ਵਿਖੇ ਲਾਲਾ ਲਾਜਪਤ...


