ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ ਜਾਰੀ ਕੀਤਾ
ਅੱਜ ਪੰਜਾਬ ਵਿੱਚ ਮਾਨਸੂਨ ਦਾਖ਼ਲ ਹੋਵੇਗਾ
By Azad Soch
On
Patiala,22,JUN,2025,(Azad Soch News):- ਅੱਜ ਪੰਜਾਬ ਵਿੱਚ ਮਾਨਸੂਨ ਦਾਖ਼ਲ ਹੋਵੇਗਾ,ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਸੂਬੇ ਵਿੱਚ ਮੀਂਹ ਸਬੰਧੀ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਅੱਜ ਪੰਜਾਬ ਦੇ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਗਿਆ ਹੈ,ਇੱਥੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ 'ਚ ਮੀਂਹ ਨੂੰ ਲੈ ਕੇ ਯੈਲੋ ਅਲਰਟ (Orange Alert) ਜਾਰੀ ਕੀਤਾ ਗਿਆ ਹੈ।
Latest News
14 Jul 2025 20:58:19
ਚੰਡੀਗੜ੍ਹ, 14 ਜੁਲਾਈ* :ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ...