ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ

 ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ

Chandigarh,18 April,2024,(Azad Soch News):- ਪੰਜਾਬ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਵੀਰਵਾਰ ਤੋਂ ਸ਼ਨੀਵਾਰ ਤੱਕ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਇਸ ਦੇ ਨਾਲ ਹੀ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ,ਜਿਸ ਦੀ ਰਫਤਾਰ ਵੱਧ ਤੋਂ ਵੱਧ 40 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ,ਮੌਸਮ ਵਿਭਾਗ (Department of Meteorology) ਅਨੁਸਾਰ ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ (Yellow Alert) ਜਾਰੀ ਕੀਤਾ ਗਿਆ ਹੈ,ਇਸ ਦੇ ਨਾਲ ਹੀ 20 ਅਪ੍ਰੈਲ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂ ਸ਼ਹਿਰ, ਐਸ.ਬੀ.ਐਸ.ਨਗਰ, ਰੂਪ ਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ,ਜਦਕਿ ਪੱਛਮੀ ਮਾਲਵੇ ਵਿੱਚ 20 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ

Advertisement

Latest News

ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.) ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਸੰਭਾਵੀ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ (ਸੀ.ਏ.ਐਸ.ਓ.)
ਚੰਡੀਗੜ੍ਹ, 1 ਮਈ:   ਸੂਬੇ ਵਿੱਚ ਨਿਰਪੱਖ, ਪਾਰਦਰਸ਼ੀ ਅਤੇ ਲਾਲਚ ਰਹਿਤ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ...
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਿਣਤੀ ਕੇਂਦਰਾਂ ਦਾ ਦੌਰਾ
4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਜ਼ਿਲ੍ਹਾ ਚੋਣ ਅਫ਼ਸਰ
ਹਰਿਆਣਾ 'ਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਪਾਇਆ ਜਾਵੇਗਾ
ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ
ਨਵੇਂ ਵੋਟਰ 4 ਮਈ ਤੱਕ ਬਣਾ ਸਕਦੇ ਹਨ ਆਪਣੀ ਵੋਟ: ਜ਼ਿਲ੍ਹਾ ਚੋਣ ਅਫ਼ਸਰ