ਹਾਲਾਤਾਂ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅੱਜ 9 ਮਈ ਨੂੰ ਛੁੱਟੀ ਐਲਾਨ
By Azad Soch
On
Bathinda, 09,May 2025,(Azad Soch News):- ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ, ਗੈਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਅੱਜ 9 ਮਈ 2025 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ,ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ (Deputy Commissioner) ਨੇ ਦੱਸਿਆ ਕਿ ਇੰਡੋ-ਪਾਕ ਬਾਰਡਰ (Indo-Pak Border) ਤੇ ਤਨਾਵਪੂਰਵਕ ਅਤੇ ਸੁਰੱਖਿਆ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ।
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


