ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ
By Azad Soch
On
-ਦੇਸ਼ 'ਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ
-ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
Chandigarh, May 9, 2025,(Azad Soch News):- ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ (Punjab Government) ਵੱਲੋਂ ਕੰਟਰੋਲ ਰੂਮ (Control Room) ਸਥਾਪਤ ਕੀਤਾ ਗਿਆ ਹੈ,ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ (Control Room) ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ,ਕਿਸੇ ਵੀ ਐਮਰਜੈਂਸੀ (Emergency) ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Related Posts
Latest News
24 May 2025 20:49:02
ਤਰਨ ਤਾਰਨ, 24 ਮਈ :ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ...