ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫ਼ਰਤ ਦੀ ਨਹੀਂ ਸਗੋਂ ਪ੍ਰੇਰਿਤ ਕਰਨ ਦੀ ਲੋੜ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫ਼ਰਤ ਦੀ ਨਹੀਂ ਸਗੋਂ ਪ੍ਰੇਰਿਤ ਕਰਨ ਦੀ ਲੋੜ-ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

 

ਬੁਢਲਾਡਾ/ਮਾਨਸਾ, 02 ਜੂਨ : 

            ਮੁੱਖ ਮੰਤਰੀਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ ਤੇ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨਜਿਸ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਸਨੀਕਾਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ

            ਇਸੇ ਲੜੀ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਨੇ ਪਿੰਡ ਦੋਦੜਾਭਾਦੜਾ ਅਤੇ ਬੱਛੋਆਣਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਨਫ਼ਰਤ ਦੀ ਨਹੀਂ ਸਗੋਂ ਪ੍ਰੇਰਿਤ ਕਰਨ ਦੀ ਲੋੜ ਹੈ ਉਨ੍ਹਾਂ ਨਸ਼ਾ ਕਰਨ ਵਾਲੇ ਵਿਅਕਤੀ ਦੀ ਸੋਚਨ ਸਮਝਨ ਦੀ ਸ਼ਕਤੀ ਘੱਟ ਜਾਂਦੀ ਹੈਜਿਸ ਨਾਲ ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦਾ ਨੁਕਸਾਨ ਹੁੰਦਾ ਹੈਉਥੇ ਪੂਰੇ ਪਰਿਵਾਰ ਉਤੇ ਵੀ ਇਸ ਦਾ ਬੁਰਾ ਪ੍ਰਭਾਵ ਪੈਂਦਾ ਹੈ         

            ਉਨ੍ਹਾਂ ਮੀਟਿੰਗ ਦੌਰਾਨ ਪੁੱਜੇ ਹਰੇਕ ਵਿਅਕਤੀ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਹਰੇਕ ਵਿਅਕਤੀ ਨੂੰ ਜਾਣੂ ਕਰਵਾਉਣ ਅਤੇ ਜੋ ਵਿਅਕਤੀ ਨਸ਼ਾ ਕਰਦੇ ਹਨਉਨ੍ਹਾਂ ਨੂੰ ਪ੍ਰੇਰਿਤ ਕਰਕੇ ਨੇੜੇ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਉਣਤਾਂ ਜੋ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ ਕਰਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਹੁਣ ਲੋਕ ਲਹਿਰ ਬਣ ਚੁੱਕੀ ਹੈ ਅਤੇ ਜਲਦ ਹੀ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ

            ਇਸ ਮੌਕੇ ਮੌਜੂਦਾ ਨੂੰ ਨਸ਼ਿਆਂ ਦਾ ਸੇਵਨ ਨਾ ਕਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਹੋਰਨਾਂ ਨੂੰ ਜਾਣੂ ਕਰਵਾਉਣ ਅਤੇ ਨਸ਼ਾ ਤਸਕਰਾਂ ਦਾ ਸਾਥ ਨਾ ਦੇਣ ਦੀ ਸਹੁੰ ਚੁਕਾਈ।

Tags:

Advertisement

Advertisement

Latest News

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ ‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ
ਸ਼੍ਰੀ ਕਲਗੀਧਰ ਕਨਿੰਆ ਪਾਠਸ਼ਾਲਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰ ਤੇ ਖੇਡ ਟੂਰਨਾਮੈਂਟ ਕਰਵਾਇਆ