ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੀ ਮਾਤਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਮਈ:

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਦੀ ਮਾਤਾ ਸੁਰਜੀਤ ਕੌਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਮਾਤਾ ਸੁਰਜੀਤ ਕੌਰ (90) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਬੱਚਿਆਂ ਦੇ ਜੀਵਨ ਨੂੰ ਢਾਲਣ ਤੇ ਸੰਵਾਰਨ ਵਿੱਚ ਮਾਂ ਦੇ ਪਿਆਰ, ਤਾਕਤ ਅਤੇ ਸਿਆਣਪ ਦੇ ਡੂੰਘੇ ਪ੍ਰਭਾਵ ਨੂੰ ਉਜਾਗਰ ਕੀਤਾ।

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਬਖ਼ਸ਼ਣ ਅਤੇ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਅਤੇ ਇਹ ਦੁੱਖ ਸਹਿਣ ਦਾ ਬਲ ਬਖਸ਼ਣ।

Related Posts

Advertisement

Latest News

ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀਆਂ ਚੋਣਾਂ ਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ 16, 17 ਅਤੇ 18 ਮਾਰਚ ਨੂੰ ‘ਨੋ ਵਰਕ ਡੇ’ ਐਲਾਨਿਆ  ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੀਆਂ ਚੋਣਾਂ ਦੀਆਂ ਸਰਗਰਮੀਆਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ 16, 17 ਅਤੇ 18 ਮਾਰਚ ਨੂੰ ‘ਨੋ ਵਰਕ ਡੇ’ ਐਲਾਨਿਆ 
ਇਸ ਐਲਾਨ ਨਾਲ ਅਦਾਲਤੀ ਕੰਮਕਾਜ 'ਤੇ ਸਿੱਧਾ ਅਸਰ ਪਵੇਗਾ
ਗੁਰਦਾਸ ਮਾਨ ਹਾਲ ਹੀ ਵਿੱਚ ਮਾਨਸਾ ਦੇ ਪਿੰਡ ਮੂਸਾ ਵਿਖੇ ਸਵਰਗਵਾਸੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚੇ
ਮਿਆਂਮਾਰ ਵਿੱਚ ਭੂਚਾਲ ਦੇ ਝਟਕਿਆਂ ਨੇ ਇੱਕ ਵਾਰ ਫਿਰ ਲੋਕਾਂ ਵਿੱਚ ਦਹਿਸ਼ਤ ਫੈਲਾ ਦਿੱਤੀ ਹੈ
ਭਾਰਤ ਨੇ ਏਸ਼ੀਆਈ ਕੁਆਲੀਫਾਇਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਹਿਲਾ ਹਾਕੀ ਵਿਸ਼ਵ ਕੱਪ 2026 ਲਈ ਕੁਆਲੀਫਾਈ ਕਰ ਲਿਆ ਹੈ
ਚੰਡੀਗੜ੍ਹ ਨਗਰ ਨਿਗਮ ਦਾ ਇਹ ਫੈਸਲਾ ਸ਼ਹਿਰ ਦੇ ਸੈਰ-ਸਪਾਟੇ ਅਤੇ ਸਥਾਨਕ ਲੋਕਾਂ ਦੀ ਸਹੂਲਤ ਲਈ ਇੱਕ ਕ੍ਰਾਂਤੀਕਾਰੀ ਕਦਮ ਮੰਨਿਆ ਜਾ ਰਿਹਾ ਹੈ
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਪੀਜੀ ਅਤੇ ਗੈਸ ਦੀ ਸਪਲਾਈ ਨੂੰ ਲੈ ਕੇ ਇੱਕ ਅਹਿਮ ਬਿਆਨ ਦਿੱਤਾ ਹੈ
5 ਤਰ੍ਹਾਂ ਦੇ ਖਾਸ ਰਾਇਤੇ ਹਨ ਜੋ ਤੁਹਾਨੂੰ ਇਸ ਗਰਮੀ ਵਿੱਚ ਜ਼ਰੂਰ ਟ੍ਰਾਈ ਕਰਨੇ ਚਾਹੀਦੇ ਹਨ