ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਜਿਲ੍ਹਾ ਚੋਣ ਅਧਿਕਾਰੀ

ਨਾਜਾਇਜ਼ ਸ਼ਰਾਬ ਸਬੰਧੀ 79738-67446 ‘ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 3 ਅਪੈ੍ਰਲ  2024--ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਹ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ 79738-67446 ‘ਤੇ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਤੀ ਗਈ ਸੂਚਨਾ ਤੇ ਤੁਰੰਤ ਕਾਰਵਾਈ ਕਰਦੇ ਹੋਏ ਫਲਾਇੰਗ ਸੁਕਐਡ ਭੇਜੇ ਜਾਣਗੇ।

               ਜਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨਾਂ ਨੇ ਜਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸੁਧਰ ਜਾਣ ਨਹੀਂ ਤਾਂ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags:

Advertisement

Latest News

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ
ਚੰਡੀਗੜ੍ਹ, 27 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ...
ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ
ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ
ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਦਿੱਲੀ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਪੰਜਾਬ ਸਰਕਾਰ ਵੱਲੋਂ ਨਾਮਵਰ ਪ੍ਰੋਫੈਸਰ ਸੰਦੀਪ ਕਾਂਸਲ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਤੀਜੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲਿਆ