ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਕੀਤੇ ਚਲਾਨ
ਸ੍ਰੀ ਮੁਕਤਸਰ ਸਾਹਿਬ 25 ਜਨਵਰੀ
ਡਿ
ਇਸ ਦੌਰਾਨ ਚੈਕਿੰਗ ਟੀਮ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਪਾਲਿਸੀ ਤਾਹਿਤ ਬੱਚਿਆ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਲਈ ਸਕੂਲੀ ਵਾਹਨਾਂ ਵਿੱਚ ਮਹਿਲਾ ਅਟੈਨਡੈਂਟ ਦਾ ਹੋਣ ਲਈ ਕਿਹਾ ਗਿਆ ਅਤੇ ਸਕੂਲ ਦੇ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ ।