ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨਾ ਸਾਡਾ ਫਰਜ

ਬਠਿੰਡਾ, 20 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਪ੍ਰਤਾਪ ਨਗਰ ਦੀ ਬਚਿੱਤਰ ਸਿੰਘ ਧਰਮਸ਼ਾਲਾ ਚ ਬੂਥ ਨੰਬਰ 193 ਵਿਖੇ ਸਵੀਪ ਗਤੀਵਿਧੀਆਂ ਤਹਿਤ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92-ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਂਬਰਾਂ ਵੱਲੋ ਆਪਣੀ ਵੋਟ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜਬੂਤ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

       ਇਸ ਮੌਕੇ ਵੋਟਰਾਂ ਨੂੰ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਇਕੱਤਰ ਵੋਟਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੁਆਰਾ ਲਾਂਚ ਕੀਤੀਆਂ ਗਈਆਂ ਵੋਟਿੰਗਸਕਸ਼ਮ ਐਪਵੋਟਰ ਹੈਲਪ ਲਾਈਨਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

          ਇਸ ਮੌਕੇ ਸਵੀਪ ਟੀਮ ਮੈਬਰਬੀ.ਐਲ.ਓ ਤੋਂ ਇਲਾਵਾ ਮੁਹੱਲਾ ਵਾਸੀ ਆਦਿ ਹਾਜ਼ਰ ਸਨ।

Tags:

Advertisement

Latest News

ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਰੈਂਕਿੰਗ ‘ਚ ਵਨਡੇ ਤੇ ਟੀ-20 ਫਾਰਮੈਟ ‘ਚ ਭਾਰਤ ਸਿਖਰ ‘ਤੇ
New Delhi,04 May,2024,(Azad Soch News):- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਸ਼ੁੱਕਰਵਾਰ ਨੂੰ ਸਾਲਾਨਾ ਟੀਮ ਰੈਂਕਿੰਗ (ICC rankings) ਅਪਡੇਟ ਜਾਰੀ ਕੀਤੀ,ਇਸ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 04-05-2024 ਅੰਗ 737
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ