ਕਮਲ ਕੌਰ ਭਾਬੀ ਦੀ ਹੱਤਿਆ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼
By Azad Soch
On
Chandigarh,25,JUN,2025,(Azad Soch News):- ਇੰਟਰਨੈੱਟ ਮੀਡੀਆ 'ਤੇ ਵਿਵਾਦਤ ਅਤੇ ਅਸ਼ਲੀਲ ਵੀਡੀਓ ਅਪਲੋਡ (Pornographic Video Upload) ਕਰਨ ਵਾਲੀ ਲੁਧਿਆਣਾ ਦੇ ਲਕਸ਼ਮਣ ਨਗਰ ਦੀ ਨਿਵਾਸੀ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਹੱਤਿਆ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ (Amritpal Singh Mehron) ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਬਠਿੰਡਾ ਪੁਲਿਸ (Bathinda Police) ਬੀਤੇ ਦਿਨ ਪੰਜਾਬ ਪੁਲਿਸ (Punjab Police) ਦੇ ਬਿਊਰੋ ਆਫ਼ ਇਨਵੈਸਟਿਗੇਸ਼ਨ (BOI) ਨੂੰ ਇਕ ਵਿਸਤ੍ਰਿਤ ਰਿਪੋਰਟ ਸੌਂਪ ਕੇ ਮਹਿਰੋਂ ਦੀ ਹਵਾਲਗੀ ਦੀ ਅਧਿਕਾਰਤ ਮੰਗ ਕੀਤੀ ਹੈ।
Tags: news
Related Posts
Latest News
13 Dec 2025 22:38:21
Chandigarh/Mohali,13,DEC,2025,(Azad Soch News):- ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...


