ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਜੀ ਤੇ ਦੁਰਗਿਆਨਾ ਮੰਦਿਰ ਹੋਣਗੇ ਨਤਮਸਤਕ
By Azad Soch
On
Amritsar, March 16, 2025,(Azad Soch News):- ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਜੀ (Sri Darbar Sahib Ji) ਤੇ ਦੁਰਗਿਆਨਾ ਮੰਦਿਰ (Durgiana Temple) ਵਿਖੇ ਨਤਮਸਤਕ ਹੋਣਗੇਜ਼ਿਕਰਯੋਗ ਹੈ ਕਿ ਅੱਜ ਪੰਜਾਬ ਵਿਚ ਆਪ ਸਰਕਾਰ ਬਣੇ ਨੂੰ ਤਿੰਨ ਸਾਲ ਪੂਰੇ ਹੋ ਗਏ ਹਨ ਦੋਵੇਂ ਆਗੂ ਅਕਾਲ ਪੁਰਖ਼ ਦਾ ਸ਼ੁਕਰਾਨਾ ਕਰਨ ਵਾਸਤੇ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣਗੇ।
Related Posts
Latest News
27 Jun 2026 22:21:26
ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ...

