ਭਾਰਤੀ ਜਨਤਾ ਪਾਰਟੀ ਦੀ ਪੰਜਾਬ ‘ਚ ਵੱਡਾ ਫੇਰਬਦਲ ਕੀਤਾ,ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ‘ਚ ਵੱਡਾ ਫੇਰਬਦਲ ਕੀਤਾ,ਕੇਵਲ ਸਿੰਘ ਢਿੱਲੋਂ ਬਣੇ ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ

ਬਰਨਾਲਾ,28,ਮਈ,2026,(ਆਜ਼ਾਦ ਸੋਚ ਨਿਊਜ਼):-     ਭਾਰਤੀ ਜਨਤਾ ਪਾਰਟੀ ਦੀ ਪੰਜਾਬ ਯੂਨਿਟ (Punjab Unit) ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉਨ੍ਹਾਂ ਦੀ ਨਿਯੁਕਤੀ ਕੀਤੀ ਹੈ। ਉਹ ਸੀਨੀਅਰ ਆਗੂ ਸੁਨੀਲ ਜਾਖੜ (Senior Leader Sunil Jakhar) ਦੀ ਜਗ੍ਹਾ ਲੈਣਗੇ, ਜੋ ਪਿਛਲੇ ਤਿੰਨ ਸਾਲਾਂ ਤੋਂ ਇਹ ਅਹੁਦਾ ਸੰਭਾਲ ਰਹੇ ਸਨ। ਭਾਜਪਾ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 (Punjab Assembly Elections 2027) ਤੇ ਸਿੱਖ ਰਾਜਨੀਤੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ।

ਕੇਵਲ ਸਿੰਘ ਢਿੱਲੋਂ ਨੇ ਇਸ ਮੌਕੇ ‘ਤੇ ਕਿਹਾ ਕਿ ਉਨ੍ਹਾਂ ਨੂੰ ਵੀ ਇਸ ਗੱਲ ਦੀ ਜਾਣਕਾਰੀ ਸੋਸ਼ਲ ਮੀਡੀਆ (Social Media) ਤੋਂ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਸਵੇਰ ਤੋਂ ਹੀ ਪਾਰਟੀ ਦੇ ਕੰਮਾਂ ‘ਚ ਲੱਗੇ ਹੋਏ ਸਨ। ਪਾਰਟੀ ਨੇ ਜੋ ਵੀ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਨੂੰ ਵਿਕਾਸ ਮੁਹਰੀ ਬਣਾਉਣਗੇ। ਢਿੱਲੋਂ ਨੇ ਦਾਅਵਾ ਕੀਤਾ ਕਿ 2027 ‘ਚ ਪੰਜਾਬ ‘ਚ ਕਮਲ ਦਾ ਫੁੱਲ ਖਿੜੇਗਾ ਤੇ ਭਾਜਪਾ ਸਰਕਾਰ ਬਣਾਵੇਗੀ।

BBJP

ਦਰਅਸਲ, ਪੰਜਾਬ ਭਾਜਪਾ (BJP) ਦੀ ਪ੍ਰਧਾਨਗੀ ਨੂੰ ਲੈ ਕੇ ਮੌਜੂਦਾ ਸਥਿਤੀ ਇਸ ਤਰ੍ਹਾਂ ਹੈ:
•    ਮੌਜੂਦਾ ਪ੍ਰਧਾਨ: ਪੰਜਾਬ ਭਾਜਪਾ ਦੇ ਮੌਜੂਦਾ ਪ੍ਰਧਾਨ ਸੁਨੀਲ ਜਾਖੜ ਹਨ।
•    ਕੇਵਲ ਸਿੰਘ ਢਿੱਲੋਂ ਦੀ ਭੂਮਿਕਾ: ਬਰਨਾਲਾ ਤੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਇੱਕ ਅਹਿਮ ਮੈਂਬਰ ਅਤੇ ਸਾਬਕਾ ਵਿਧਾਇਕ ਹਨ, ਪਰ ਉਨ੍ਹਾਂ ਨੂੰ ਸੂਬਾ ਪ੍ਰਧਾਨ ਬਣਾਉਣ ਬਾਰੇ ਹਾਈਕਮਾਂਡ ਵੱਲੋਂ ਅਜਿਹਾ ਕੋਈ ਵੀ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।ਸੋਸ਼ਲ ਮੀਡੀਆ 'ਤੇ ਕਈ ਵਾਰ ਅਜਿਹੀਆਂ ਅਫ਼ਵਾਹਾਂ ਜਾਂ ਸਿਆਸੀ ਅਟਕਲਾਂ ਚੱਲ ਪੈਂਦੀਆਂ ਹਨ। ਜੇਕਰ ਭਵਿੱਖ ਵਿੱਚ ਪਾਰਟੀ ਵੱਲੋਂ ਅਜਿਹਾ ਕੋਈ ਸੰਗਠਨਾਤਮਕ ਬਦਲਾਅ ਕੀਤਾ ਜਾਂਦਾ ਹੈ, ਤਾਂ ਉਸਦੀ ਅਧਿਕਾਰਤ ਸੂਚਨਾ ਭਾਜਪਾ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਕੀਤੀ ਜਾਵੇਗੀ।

 

Advertisement

Latest News

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ 'ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ
ਸੰਗਰੂਰ ਪੁਲਿਸ ਵੱਲੋਂ ਸਨੈਚਿੰਗ ਗਰੋਹ ਦਾ 24 ਘੰਟਿਆਂ ਅੰਦਰ ਪਰਦਾਫਾਸ਼; 05 ਮੁਲਜ਼ਮ ਕਾਬੂ