ਲੱਖਾ ਸਿਧਾਣਾ ਦਾ ਐਮ.ਪੀ ਉਮੀਦਵਾਰ ਵਜੋਂ ਐਲਾਨ,ਬਠਿੰਡਾ ਤੋਂ ਲੜਨਗੇ ਚੋਣ
By Azad Soch
On
Bathinda,14 April,2024,(Azad Soch News):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) (Shiromani Akali Dal (Amritsar)) ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ (Lakhveer Singh Alias Lakha Sidhana) ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ,ਲੱਖਾ ਸਿਧਾਣਾ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (Member of Parliament Simranjit Singh Mann) ਵਲੋਂ ਕੀਤਾ ਗਿਆ,ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।
Related Posts
Latest News
ਚੰਡੀਗੜ੍ਹ ਦੇ ਸਕੂਲਾਂ 25 ਜਨਵਰੀ ਤੱਕ ਸਕੂਲਾਂ ਦਾ ਸਮਾਂ ਬਦਲਿਆ
18 Jan 2025 21:23:08
Chandigarh,18 JAN,2025,(Azad Soch News):- ਚੰਡੀਗੜ੍ਹ ਦੇ ਸਕੂਲਾਂ 'ਚ ਠੰਡ ਕਾਰਨ ਪਹਿਲਾਂ ਤੋਂ ਬਦਲੇ ਗਏ ਸਮੇਂ ਨੂੰ ਅੱਗੇ ਵਧਾ ਦਿੱਤਾ ਗਿਆ...