ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ

ਪਟਿਆਲਾ,03,ਅਕਤੂਬਰ,2025,(ਆਜ਼ਾਦ ਸੋਚ ਨਿਊਜ਼):-   ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਅੱਜ ਬਾਰਿਸ਼ ਦੇਖੀ ਜਾ ਸਕਦੀ ਹੈ,ਸੂਬੇ ‘ਚ 5 ਅਕਤੂਬਰ ਤੋਂ ਮੌਸਮ ‘ਚ ਬਦਲਾਅ ਦੇਖਿਆ ਜਾ ਸਕਦਾ ਹੈ,5 ਅਕਤੂਬਰ ਨੂੰ ਮੌਸਮ ਵਿਗਿਆਨ ਕੇਂਦਰ (Meteorological Center) ਨੇ ਬਾਰਿਸ਼ ਤੇ ਤੂਫ਼ਾਨ ਦਾ ਯੈਲੋ ਅਲਰਟ (Orange Alert) ਜਾਰੀ ਕੀਤਾ ਹੈ,ਇਸ ਤੋਂ ਬਾਅਦ 6 ਤੇ 7 ਸਤੰਬਰ ਨੂੰ ਕਈ ਜ਼ਿਲ੍ਹਿਆਂ ‘ਚ ਯੈਲੋ ਤੇ ਆਰੇਂਜ ਅਲਰਟ (Yellow And Orange Alert) ਜਾਰੀ ਕੀਤਾ ਗਿਆ ਹੈ,5 ਤੋਂ 7 ਅਕਤੂਬਰ ਨੂੰ ਬਾਰਿਸ਼ ਦੇ ਚੱਲਦੇ ਤਾਪਮਾਨ ‘ਚ ਗਿਰਾਵਟ ਦੇਖੀ ਜਾ ਸਕਦੀ ਹੈ।

Advertisement

Latest News

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ
ਜਲੰਧਰ, 25 ਜੂਨ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ...
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ 'ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ
ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ
ਗੈਂਗਸਟਰਾਂ ਤੇ ਵਾਰ ਦਾ 156ਵਾਂ ਦਿਨ: ਪੰਜਾਬ ਪੁਲਿਸ ਨੇ 562 ਥਾਈਂ ਕੀਤੀ ਛਾਪੇਮਾਰੀ ; 332 ਵਿਅਕਤੀ ਕਾਬੂ
ਅਫ਼ਗਾਨ ਨਾਗਰਿਕ ਸਮੇਤ 7 ਜਣੇ 10 ਆਧੁਨਿਕ ਹਥਿਆਰਾਂ, 5 ਕਿੱਲੋ ਹੈਰੋਇਨ ਅਤੇ 30 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ