ਕਾਂਗਰਸ ‘ਚ ਸ਼ਾਮਲ ਹੋਏ ਡਾ. ਧਰਮਵੀਰ ਗਾਂਧੀ
By Azad Soch
On
Chandigarh,01 April,2024,(Azad Soch News):- ਪੰਜਾਬ ਦੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ (Former Member of Parliament Dharamvir Gandhi) ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ,ਉਨ੍ਹਾਂ ਨੇ ਰਾਜਾ ਵੜਿੰਗ ਦੀ ਮੌਜੂਦਗੀ ‘ਚ ਕਾਂਗਰਸ ਦਾ ਪੰਜਾ ਫੜ੍ਹਿਆ ਹੈ,ਡਾ: ਧਰਮਵੀਰ ਗਾਂਧੀ 2014 ‘ਚ ‘ਆਮ ਆਦਮੀ ਪਾਰਟੀ’ ਦੀ ਟਿਕਟ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ,ਇਸ ਤੋਂ ਬਾਅਦ ਉਨ੍ਹਾਂ ਨੇ 2016 ‘ਚ ਹੀ ‘ਆਮ ਆਦਮੀ ਪਾਰਟੀ (ਆਪ)’ (Aam Aadmi Party (AAP)) ਤੋਂ ਦੂਰੀ ਬਣਾ ਲਈ ਸੀ,ਡਾ: ਧਰਮਵੀਰ ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ।
Latest News
ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
04 Oct 2024 21:13:25
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...