ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ

 ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ

Chandigarh,23 May,2024,(Azad Soch News):- ਭਾਰਤੀ ਚੋਣ ਕਮਿਸ਼ਨ (Election Commission of India) ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ,ਚੋਣ ਕਮਿਸ਼ਨ ਨੇ ਨੀਲਭ ਕਿਸ਼ੋਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ (Commissioner of Police Ludhiana) ਅਤੇ ਰਾਹੁਲ ਐੱਸ ਨੂੰ ਜਲੰਧਰ ਦੇ ਪੁਲਿਸ ਕਮਿਸ਼ਨ ਨਿਯੁਕਤ ਕੀਤਾ ਹੈ,ਇਸ ਸਬੰਧੀ ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਫ਼ਸਰ,ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ।

ਭਾਰਤੀ ਚੋਣ ਕਮਿਸ਼ਨ

Advertisement

Latest News

ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ: ਵਿਧਾਇਕ ਦੇਵ ਮਾਨ
ਫ਼ਤਹਿਗੜ੍ਹ ਸਾਹਿਬ 15 ਜੂਨਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ
ਯੋਗਾ ਕਰਨ ਨਾਲ ਲੋਕਾਂ ਨੇ ਹਸਪਤਾਲਾਂ ਤੋਂ ਕੀਤਾ ਕਿਨਾਰਾ, ਜੀਵਨ 'ਚ ਸਿਹਤ ਦਾ ਆ ਰਿਹਾ ਨਵਾਂ ਮੋੜ
ਪ੍ਰਸ਼ਾਸਨ ਵੱਲੋਂ 'ਕੈਪਚਰ ਲੁਧਿਆਣਾ: ਮੋਮੈਂਟਸ ਆਫ ਗ੍ਰੀਨ' ਫੋਟੋਗ੍ਰਾਫੀ ਮੁਕਾਬਲੇ ਦਾ ਆਗਾਜ਼
ਇੰਟਰਨੈੱਟ ‘ਤੇ ਫਿਰ ਛਾ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਾਰਜੀਆ ਮੇਲੋਨੀ
 ਬਦਰੀਨਾਥ ਹਾਈਵੇਅ ਉੱਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ,ਇੱਕ ਟੈਂਪੂ ਟਰੈਵਲਰ ਨਦੀ ਵਿੱਚ ਡਿੱਗ ਗਿਆ
ਹਰਿਆਣਾ 'ਚ ਗਰਮੀ ਦਾ ਕਹਿਰ,ਕਈ ਜ਼ਿਲ੍ਹਿਆਂ 'ਚ ਪਾਰਾ 45 ਡਿਗਰੀ ਤੋਂ ਪਾਰ