ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਹੋਇਆ ਵੱਡਾ ਸੁਧਾਰ - ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਹੋਇਆ ਵੱਡਾ ਸੁਧਾਰ - ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ 24 ਮਈ :

 

ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਅਟਾਰੀ ਸਦਰ ਵਾਲਾਸਰਕਾਰੀ ਮਿਡਲ ਸਕੂਲ ਸੰਗਰਾਣਾਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀਸਰਕਾਰੀ ਪ੍ਰਾਇਮਰੀ ਸਕੂਲ ਮਾਨ ਸਿੰਘ ਵਾਲਾ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

 

ਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ ਦਾ ਉਦਘਾਟਨ ਕਰਨ ਮੌਕੇ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂਇੰਟਰੈਕਟਿਵ ਪੈਨਲਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਵਿਦਿਆਰਥੀਆਂ ਤੇ ਅਧਿਆਪਕਾਂ ਲਈ ਨਿਸ਼ਚਿਤ ਤੌਰ ਤੇ ਲਾਹੇਵੰਦ ਸਾਬਿਤ ਹੋ ਰਹੀਆਂ ਹਨ ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਦੇ ਪੱਧਰ ਵਿੱਚ ਵੀ ਵੱਡਾ ਸੁਧਾਰ ਹੋਇਆ ਹੈ

          ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਚੱਕ ਅਟਾਰੀ ਸਦਰ ਵਾਲਾ ਵਿਖੇ 21.20 ਲੱਖਸਰਕਾਰੀ ਮਿਡਲ ਸਕੂਲ ਸੰਗਰਾਣਾ ਵਿਖੇ 17.50 ਲੱਖਸਰਕਾਰੀ ਪ੍ਰਾਇਮਰੀ ਸਕੂਲ ਡੋਡਾਂਵਾਲੀ ਵਿਖੇ 21.25 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਨ ਸਿੰਘ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਅਧਿਆਪਕਮਾਪੇ ਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।

Tags:

Advertisement

Advertisement

Latest News

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
Patiala,14,DEC,2025,(Azad Soch News):-  ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ (Zila Parishad and Panchayat Samiti Elections) ਲਈ ਵੋਟਿੰਗ ਅੱਜ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ