ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ

Chandigarh,07,DEC,2025,(Azad Soch News):-  ਸ਼੍ਰੋਮਣੀ ਅਕਾਲੀ ਦਲ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸਰਗਰਮ ਯੂਥ ਆਗੂ ਹਰਮਨਦੀਪ ਸਿੰਘ ਮੱਲ੍ਹੀ ਸੇਖਦੋਲਤ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸਮੂਲੀਅਤ ਕੀਤੀ ਹੈ l ਜੋ ਕਿ ਅੱਜ 7 ਦਸੰਬਰ 2025 ਨੂੰ ਹੋਇਆ। ਇਸ ਦੌਰਾਨ ਹੀ ਹਰਮਨਦੀਪ ਸਿੰਘ ਨੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੇ ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ ਦੀ ਚੋਣ ਮੁਹਿੰਮ ਵਿਚ ਡਟ ਕੇ ਨਿਤਰਣ ਦਾ ਐਲਾਨ ਕੀਤਾ ਹੈl  ਇਸ ਮੌਕੇ ਹਰਮਨਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਅੰਦਰ ਇਕ ਨਵੇਂ ਕ੍ਰਾਂਤੀਕਾਰੀ ਤਬਦੀਲੀ ਦਾ ਮੁੱਢ ਬੰਨ੍ਹਣ ਲਈ  ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕੀਤੀ ਸੀ ਪ੍ਰੰਤੂ ਉਨ੍ਹਾਂ ਦੇ ਹਿੱਸੇ ਨਿਰਾਸ਼ਾ ਹੀ ਆਈ ਹੈ l

ਵੇਰਵੇ

ਇਹ ਘਟਨਾ ਤਾਜ਼ਾ ਹੈ ਅਤੇ ਅਕਾਲੀ ਦਲ ਨੂੰ ਮਜ਼ਬੂਤੀ ਪ੍ਰਦਾਨ ਕਰੇਗੀ, ਜਿਵੇਂ ਕਿ ਨੇਤਾ ਅਰਸ਼ਦੀਪ ਕਲੇਰ ਨੇ ਕਿਹਾ ਕਿ ਹਰਮਨਦੀਪ ਸਿੰਘ ਨੂੰ ਪਾਰਟੀ ਵਿੱਚ ਬਣਦਾ ਸਨਮਾਨ ਮਿਲੇਗਾ। ਮਨਦੀਪ ਸਿੰਘ ਮੱਲ੍ਹੀ ਪਹਿਲਾਂ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਸਨ, ਜਿੱਥੇ ਉਹਨਾਂ ਨੂੰ ਵੱਖ-ਵੱਖ ਪੰਥਕ ਜਥੇਬੰਦੀਆਂ ਦਾ ਸਮਰਥਨ ਮਿਲਿਆ ਸੀ।​

ਪਿਛੋਕੜ

ਮਨਦੀਪ ਸਿੰਘ ਜੇਲ੍ਹ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਹਨ ਅਤੇ ਉਹਨਾਂ ਨੂੰ ਪੰਥਕ ਤੌਰ 'ਤੇ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਵੀ ਸਮਰਥਨ ਦਿੱਤਾ ਗਿਆ ਸੀ। ਜ਼ਿਮਨੀ ਚੋਣਾਂ ਵਿੱਚ ਉਹਨਾਂ ਨੇ ਅਕਾਲੀ ਦਲ ਦੀ ਜਿੱਤ ਨੂੰ ਵਧਾ ਦਿੱਤਾ ਹੋਣ ਦਾ ਦਾਅਵਾ ਕੀਤਾ ਸੀ। ਇਸ ਨਾਲ ਪੰਜਾਬ ਰਾਜਨੀਤੀ ਵਿੱਚ ਪੰਥਕ ਏਕਤਾ 'ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Tags: Akali Dal

Related Posts

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ