ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ

ਤਰਨ ਤਾਰਨ, 30 ਮਈ

ਯੂਥ ਪ੍ਰਧਾਨ ਪੰਜਾਬ ਅਤੇ ਐਮ ਐਲ ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਐਸ ਏ ਐਸ ਨਗਰ ਦੇ ਜਿਲੇ ਦੇ ਯੂਥ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤੋਂ ਯੂਥ ਕਲੱਬ ਕੋਆਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਦੇ ਨਿਵਾਸ ਸਥਾਨ ਤੇ ਨਿੱਜੀ ਤੌਰ ਤੇ ਪਹੁੰਚ ਕੇ ਮੀਟਿੰਗ ਕੀਤੀ ਗਈl ਜਿਸ ਵਿੱਚ ਹਲਕਾ ਐਸ ਏ ਐਸ ਨਗਰ ਮੋਹਾਲੀ ਦੇ ਯੂਥ ਕਲੱਬ ਦੇ ਮੈਂਬਰ ਹਾਜ਼ਰ ਰਹੇ। ਇਸ ਮੀਟਿੰਗ ਦੌਰਾਨ ਪ੍ਰਧਾਨ ਲਾਲਪੁਰਾ ਵੱਲੋਂ ਯੂਥ ਕਲੱਬ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਚੰਗੀਆਂ ਸੱਭਿਆਚਾਰਕਵਪਾਰਕਖੇਡਾਂ ਨਸ਼ਿਆਂ ਤੋਂ ਦੂਰ ਰਹਿਣ ਵਰਗੀਆਂ ਹੋਰ ਚੰਗੀਆਂ ਗਤੀਵਿਧੀਆਂ ਨਾਲ ਹਲਕੇ ਦੇ ਯੂਥ ਨੂੰ ਜੋੜਣ ਲਈ ਪ੍ਰੇਰਿਤ ਕਰਨ ਤਾਂ ਜੋ ਭਵਿੱਖ ਵਿੱਚ ਯੂਥ ਚੰਗੀਆਂ ਗਤੀਵਿਧੀਆਂ ਦਾ ਹਿੱਸਾ ਬਣ ਸਕਣ l

 ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਲੱਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਵੱਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ  ਪ੍ਰਧਾਨ ਲਾਲਪੁਰਾ  ਅਤੇ  ਯੂਥ ਕਲੱਬ ਦੇ ਮੈਂਬਰਾਂ ਦਾ ਉਹਨਾਂ ਦੇ ਨਿਵਾਸ ਸਥਾਨ ਤੇ ਆਉਣ ਤੇ ਸਵਾਗਤ ਕਰਦੇ ਹੋਏ ਦੱਸਿਆ ਕਿ  ਉਹਨਾਂ ਦੀ ਟੀਮ ਬਹੁਤ ਹੀ ਵਧੀਆ ਢੰਗ ਦੇ ਨਾਲ ਹਲਕੇ ਵਿੱਚ ਯੂਥ ਦੇ ਲਈ ਕੰਮ ਕਰ ਰਹੀ ਹੈ, ਤੇ ਪ੍ਰਧਾਨ ਲਾਲਪੁਰਾ  ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਦੀ ਟੀਮ ਪ੍ਰਧਾਨ ਦੀ ਯੋਗ ਅਗਵਾਈ ਹੇਠ ਹਮੇਸ਼ਾ ਯੂਥ ਲਈ ਕੰਮ ਕਰਨ ਲਈ ਦਿਨ ਰਾਤ ਤਿਆਰ ਰਹੇਗੀl ਇਸ ਸਮੇਂ ਮੀਟਿੰਗ ਦੇ ਵਿੱਚ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਨਾਪੰਜਾਬ ਜਲ ਸਰੋਤ ਦੇ ਚੇਅਰਮੈਨ ਰਣਜੀਤ ਸਿੰਘ ਚੀਮਾਇੰਪਰੂਵਮੈਂਟ ਟਰਸਟ ਤਰਨ ਤਰਨ ਦੇ ਚੇਅਰਮੈਨ ਰਜਿੰਦਰ ਸਿੰਘ ਉਸਮਾਜਗਜੀਤ ਸਿੰਘਰਾਜਿੰਦਰ ਸਿੰਘ ਗੋਪੀਗੁਰਜੀਤ ਸੈਦਪੁਰਰਿੱਕੀ ਸ਼ਰਮਾਸੁਖਵਿੰਦਰ ਗੋਗੀਅਵਤਾਰ ਸਿੰਘ ਗੁਰਮੀਤ ਸਿੰਘਪੰਕਜ ਹਨਡਾਹਰਮੀਤ ਸਿੰਘਜਗਦੇਵ ਸਿੰਘ ਮਾਟੋਰ ਆਦਿ ਹਾਜਰ ਸਨ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ